17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਕਿਰਤੀ ਕਿਸਾਨ ਯੂਨੀਅਨ ਪੰਜਾਬ ਦਾ ਇਜਲਾਸ 17 ਤੇ 18 ਅਗਸਤ ਨੂੰ ਸੰਗੋਜਲਾ ਵਿਖੇ

ਭੰਡਾਲ ਬੇਟ, 16 ਅਗਸਤ (ਜੋਗਿੰਦਰ ਸਿੰਘ ਜਾਤੀਕੇ)-ਕਿਰਤੀ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਭੰਡਾਲ ਬੇਟ ਵਿਖੇ ਹੋਈ, ਜਿਸ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ ਨੇ ਦੱਸਿਆ ਕਿ 17, ਤੇ 18, ਅਗਸਤ ਨੂੰ ਕਿਰਤੀ ਕਿਸਾਨ ਯੂਨੀਅਨ ਦਾ ਪੰਜਾਬ ਦਾ ਇਜਲਾਸ ਪਿੰਡ ਸੰਗੋਜਲਾ ਵਿਖੇ ਵਾਈਟ ਕੈਸਟਲ ਪੈਲੇਸ ਵਿਚ ਹੋ ਰਿਹਾ ਹੈ, ਜਿਸ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਦੀ ਰੀਵਿਊ ਰਿਪੋਰਟ ਪੇਸ਼ ਕੀਤੀ ਜਾਵੇਗੀ ਤੇ ਕਿਸਾਨੀ ਦੇ ਮੌਜੂਦਾ ਹਾਲਾਤਾਂ ਤੇ ਵਿਚਾਰਾਂ ਕੀਤੀਆਂ ਜਾਣਗੀਆਂ | ਨਵੀਂ ਸੂਬਾ ਕਮੇਟੀ ਚੁਣੀ ਜਾਵੇਗੀ ਤੇ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ 1 ਸਤੰਬਰ ਤੋਂ ਲੱਗ ਰਹੇ ਧਰਨੇ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਡੀ ਪੱਧਰ ਤੇ ਸ਼ਮੂਲੀਅਤ ਕਰੇਗੀ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਭੰਡਾਲ, ਸੀਤਲ ਸਿੰਘ ਸੰਗੋਜਲਾ, ਭਜਨ ਸਿੰਘ ਸੰਗੋਜਲਾ, ਮਲਕੀਤ ਸਿੰਘ ਧਾਲੀਵਾਲ ,ਕਰਮਜੀਤ ਸਿੰਘ ਨੂਰਪੁਰ ਜੱਟਾਂ, ਪਰਮਜੀਤ ਸਿੰਘ ਭੰਡਾਲ, ਜਗਜੀਤ ਸਿੰਘ ਔਜਲਾ ਪੈੱ੍ਰਸ ਸਕੱਤਰ, ਗੁਰਭੇਜ ਸਿੰਘ ਬਲਾਕ ਪ੍ਰਧਾਨ ਫੱਤੂਢੀਂਗਾ, ਲੁਭਾਇਆ ਸਿੰਘ ਕਾਲਾ ਸੰਘਿਆਂ, ਮਨਦੀਪ ਸਿੰਘ ਖ਼ਾਨਪੁਰ ਉਪ ਪ੍ਰਧਾਨ, ਯੁਵਰਾਜ ਸਿੰਘ ਫੱਤੂਢੀਂਗਾ ਪੈੱ੍ਰਸ ਸਕੱਤਰ, ਬਲਾਕ ਸਕੱਤਰ ਸੁਖਦੇਵ ਸਿੰਘ ਨੱਥੂਪੁਰ, ਸੁਲਤਾਨਪੁਰ ਲੋਧੀ ਬਲਾਕ ਪ੍ਰਧਾਨ ਹਰਮੇਲ ਸਿੰਘ ਕੋਠੇ ਕਾਲਾ ਸਿੰਘ ਵਾਲਾ, ਨਡਾਲਾ ਬਲਾਕ ਪ੍ਰਧਾਨ ਗੁਰਦੇਵ ਸਿੰਘ ਬਾਬਾ ਕੱੜਿਆ ਵਾਲਾ, ਸਕੱਤਰ ਪ੍ਰੋਫੈਸਰ ਜਸਵਿੰਦਰ ਸਿੰਘ ਕੂਕਾ, ਜੁਆਇੰਟ ਸਕੱਤਰ ਗੁਰਬਾਗ ਸਿੰਘ ਤਾਜਪੁਰ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 17-08-2026

Ad Position 22
No active advertisement
ਪਿਛਲੀ ਖ਼ਬਰ ਬੱਸ ਸਟੈਂਡ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ‘ਕੌਸ਼ਲ ਉਤਸਵ ਸਕਿੱਲ ਐਕਸਪੋ 2026’ ‘ਚ ਕੀਤਾ ਸ਼ਾਨਦਾਰ ਪ੍ਰਦਰ...
Ad Position 24