ਬੱਸ ਸਟੈਂਡ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਕਪੂਰਥਲਾ, (ਸਡਾਨਾ)-ਆਜ਼ਾਦੀ ਦਿਹਾੜੇ ਮੌਕੇ ਬੱਸ ਸਟੈਂਡ ਕਪੂਰਥਲਾ ਵਿਖੇ ਆਈ. ਐਨ.
ਕਪੂਰਥਲਾ, (ਸਡਾਨਾ)-ਆਜ਼ਾਦੀ ਦਿਹਾੜੇ ਮੌਕੇ ਬੱਸ ਸਟੈਂਡ ਕਪੂਰਥਲਾ ਵਿਖੇ ਆਈ.ਐਨ.ਟੀ.ਯੂ.ਐਸ. ਯੂਨੀਅਨ ਵਲੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਨੇ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਉਨ੍ਹਾਂ ਹਾਜ਼ਰ ਯੂਨੀਅਨ ਆਗੂਆਂ ਤੇ ਮੈਂਬਰਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ | ਇਸ ਮੌਕੇ ਕੌਂਸਲਰ ਜੋਤੀ ਧੀਰ, ਕੌਂਸਲਰ ਦੀਪਕ ਸਲਵਾਨ, ਸੂਬਾ ਪ੍ਰਧਾਨ ਬਲਦੇਵ ਸਿੰਘ, ਡੀਪੂ ਪ੍ਰਧਾਨ ਮਨਜੀਤ ਸਿੰਘ, ਜਨਰਲ ਸਕੱਤਰ ਸੰਜੇ ਸ਼ਰਮਾ, ਹੀਰਾ ਲਾਲ, ਸੁਖਵਿੰ ਦਰ ਸਿੰਘ, ਸੁਰਿੰਦਰ ਕੁਮਾਰ, ਅਜੈ ਕੁਮਾਰ, ਗੁਰਆਸ਼ਦੀਪ ਸਿੰਘ ਤੇ ਹੋਰ ਸਾਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |