15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਅਣਪਛਾਤੇ ਨੌਜਵਾਨ ਦੋ ਨੌਜਵਾਨਾਂ ਦੀ ਕੁੱਟਮਾਰ ਕਰਕੇ ਮੋਟਰਸਾਈਕਲ, ਮੋਬਾਈਲ ਤੇ ਨਕਦੀ ਖੋਹ ਕੇ ਫ਼ਰਾਰ

ਕਪੂਰਥਲਾ, 16 ਅਗਸਤ (ਅਮਨਜੋਤ ਸਿੰਘ ਵਾਲੀਆ)-ਕੁਸ਼ਟ ਆਸ਼ਰਮ ਨੇੜੇ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆ ਰਹੇ ਦੋ ਨੌਜਵਾਨਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਪਾਸੋਂ ਮੋਟਰਸਾਈਕਲ, ਨਗਦੀ ਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਮਨਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਗੁਰਮੁਖ ਸ਼ਰਮਾ ਪੁੱਤਰ ਸੁਮਿਤ ਸ਼ਰਮਾ ਵਾਸੀ ਬਾਬਾ ਨਾਮਦੇਵ ਕਲੋਨੀ ਜੋ ਕਿ ਘਰੇਲੂ ਸਮਾਨ ਲੈਣ ਜਾ ਰਹੇ ਸਨ, ਜਦੋਂ ਉਹ ਕਸ਼ਟ ਆਸ਼ਰਮ ਨੇੜੇ ਪਹੁੰਚੇ ਤਾਂ ਪਿੱਛੋਂ ਆਏ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਕੁੱਝ ਦੇਰ ਬਾਅਦ ਉੱਥੇ ਹੋਰ 1 0 ਤੋਂ 12 ਨੌਜਵਾਨ ਆਏ, ਜਿਨ੍ਹਾਂ ਨੇ ਉਨ੍ਹਾਂ ਦਾ ਮੋਟਰਸਾਈਕਲ, ਮੋਬਾਈਲ ਫ਼ੋਨ ਤੇ ਨਗਦੀ ਖੋਹ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਜਿਨ੍ਹਾਂ ਦਾ ਇਲਾਜ ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ

Ad Position 21
No active advertisement
ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਜ਼ਖ਼ਮੀ ਨੌਜਵਾਨ | ਤਸਵੀਰ. ਤਿਲਕਰਾਜ 17-08-2026
ਕਪੂਰਥਲਾ, 16 ਅਗਸਤ (ਅਮਨਜੋਤ ਸਿੰਘ ਵਾਲੀਆ)-ਕੁਸ਼ਟ ਆਸ਼ਰਮ ਨੇੜੇ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆ ਰਹੇ ਦੋ ਨੌਜਵਾਨਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਪਾਸੋਂ ਮੋਟਰਸਾਈਕਲ, ਨਗਦੀ ਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਮਨਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਗੁਰਮੁਖ ਸ਼ਰਮਾ ਪੁੱਤਰ ਸੁਮਿਤ ਸ਼ਰਮਾ ਵਾਸੀ ਬਾਬਾ ਨਾਮਦੇਵ ਕਲੋਨੀ ਜੋ ਕਿ ਘਰੇਲੂ ਸਮਾਨ ਲੈਣ ਜਾ ਰਹੇ ਸਨ, ਜਦੋਂ ਉਹ ਕਸ਼ਟ ਆਸ਼ਰਮ ਨੇੜੇ ਪਹੁੰਚੇ ਤਾਂ ਪਿੱਛੋਂ ਆਏ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਕੁੱਝ ਦੇਰ ਬਾਅਦ ਉੱਥੇ ਹੋਰ 1 0 ਤੋਂ 12 ਨੌਜਵਾਨ ਆਏ, ਜਿਨ੍ਹਾਂ ਨੇ ਉਨ੍ਹਾਂ ਦਾ ਮੋਟਰਸਾਈਕਲ, ਮੋਬਾਈਲ ਫ਼ੋਨ ਤੇ ਨਗਦੀ ਖੋਹ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਜਿਨ੍ਹਾਂ ਦਾ ਇਲਾਜ ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ
Ad Position 22
No active advertisement
ਪਿਛਲੀ ਖ਼ਬਰ ਪਿੰਡ ਬਾਗੜੀਆਂ ਵਿਚ ਮੁਸਲਿਮ ਭਾਈਚਾਰੇ ਵਲੋਂ ਸੁਤੰਤਰਤਾ ਦਿਵਸ ਮਨਾਇਆ ਅਗਲੀ ਖ਼ਬਰ ਸੋਨੀਆ ਗਾਂਧੀ ਵਲੋਂ ਵੰਦੇ ਮਾਤਰਮ ਦਾ ਵਿਰੋਧ ਕੀਤੇ ਜਾਣ ਤੋਂ ਬਾਅਦ ਭਾਜਪਾ ਆਗੂ ਸੜਕਾਂ ’ਤੇ ਆਏ
Ad Position 24