18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਘਰ ’ਚੋਂ ਸਾਮਾਨ ਚੋਰੀ ਕਰਕੇ ਲੈ ਜਾਣ ਸੰਬੰਧੀ ਦੋ ਖਿਲਾਫ਼ ਕੇਸ ਦਰਜ

ਫਗਵਾੜਾ, 17 ਅਗਸਤ (ਚਾਨਾ)- ਘਰ ‘ਚੋਂ ਸਾਮਾਨ ਚੋਰੀ ਹੋਣ ਦੇ ਸਬੰਧ ‘ਚ ਸਤਨਾਮਪੁਰਾ ਪੁਲਿਸ ਨੇ ਦੋ ਨੌਜਵਾਨਾਂ ਖਿਲਾਫ਼ ਧਾਰਾ 305, 331(4) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਸ਼ੋਕ ਕੁਮਾਰ ਪੁੱਤਰ ਲੇਟ ਹੁਸਨ ਲਾਲ ਵਾਸੀ ਨਵੀਂ ਆਬਾਦੀ ਨਾਰੰਗਸ਼ਾਹਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸਨੇ ਜਦੋਂ ਘਰ ਜਾ ਕੇ ਦੇਖਿਆ ਤਾਂ ਘਰ ਦੇ ਦਰਵਾਜ਼ੇ ਦਾ ਤਾਲਾ ਟੁੱਟਾ ਹੋਇਆ ਸੀ ਤੇ ਅੰਦਰੋਂ ਮੋਟਰਸਾਈਕਲ ਵੀ ਗਾਇਬ ਸੀ ਜਦੋਂ ਉਨ੍ਹਾਂ ਅੰਦਰ ਜਾ ਕੇ ਦੇਖਿਆ ਤਾਂ ਅੰਦਰੋਂ ਚਾਰ ਗਰਿੱਲਾ, ਕੱਪੜੇ, ਮੋਬਾਈਲ ਫ਼ੋਨ, ਗੈਸ ਸਲੰਡਰ, ਐਲ. ਸੀ.

Ad Position 21
No active advertisement
ਅਜੀਤ ਡੈਸਕ 18-08-2026
ਫਗਵਾੜਾ, 17 ਅਗਸਤ (ਚਾਨਾ)- ਘਰ ‘ਚੋਂ ਸਾਮਾਨ ਚੋਰੀ ਹੋਣ ਦੇ ਸਬੰਧ ‘ਚ ਸਤਨਾਮਪੁਰਾ ਪੁਲਿਸ ਨੇ ਦੋ ਨੌਜਵਾਨਾਂ ਖਿਲਾਫ਼ ਧਾਰਾ 305, 331(4) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਸ਼ੋਕ ਕੁਮਾਰ ਪੁੱਤਰ ਲੇਟ ਹੁਸਨ ਲਾਲ ਵਾਸੀ ਨਵੀਂ ਆਬਾਦੀ ਨਾਰੰਗਸ਼ਾਹਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸਨੇ ਜਦੋਂ ਘਰ ਜਾ ਕੇ ਦੇਖਿਆ ਤਾਂ ਘਰ ਦੇ ਦਰਵਾਜ਼ੇ ਦਾ ਤਾਲਾ ਟੁੱਟਾ ਹੋਇਆ ਸੀ ਤੇ ਅੰਦਰੋਂ ਮੋਟਰਸਾਈਕਲ ਵੀ ਗਾਇਬ ਸੀ ਜਦੋਂ ਉਨ੍ਹਾਂ ਅੰਦਰ ਜਾ ਕੇ ਦੇਖਿਆ ਤਾਂ ਅੰਦਰੋਂ ਚਾਰ ਗਰਿੱਲਾ, ਕੱਪੜੇ, ਮੋਬਾਈਲ ਫ਼ੋਨ, ਗੈਸ ਸਲੰਡਰ, ਐਲ.ਸੀ.ਡੀ ਤੇ ਹੋਰ ਸਾਮਾਨ ਚੋਰੀ ਕੀਤਾ ਹੋਇਆ ਸੀ | ਜਿਸ ਸਬੰਧ ‘ਚ ਪੁਲਿਸ ਨੇ ਗੁਆਂਢ ‘ਚ ਰਹਿੰਦੇ ਬੌਬੀ ਪੁੱਤਰ ਇਕਬਾਲ ਸਿੰਘ ਵਾਸੀ ਨਵੀਂ ਆਬਾਦੀ ਨਾਰੰਗਸ਼ਾਹਪੁਰ ਤੇ ਹਰਪ੍ਰੀਤ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਨਵੀਂ ਆਬਾਦੀ ਨਾਰੰਗਸ਼ਾਹਪੁਰ ਖਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਯੂਥ ਵਿੰਗ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਤਨਵੀਰ ਸਿੰਘ ਰੰਧਾਵਾ
Ad Position 24