19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਟਰੱਕ ਤੇ ਐਕਟਿਵਾ ਦੀ ਟੱਕਰ ਵਿਚ ਇਕ ਨੌਜਵਾਨ ਜ਼ਖ਼ਮੀ

ਕਪੂਰਥਲਾ, 18 ਅਗਸਤ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫਾਟਕ ਨੇੜੇ ਟਰੱਕ ਅਤੇ ਐਕਟਿਵਾ ਦੀ ਟੱਕਰ ਵਿਚ ਇਕ ਨੌਜਵਾਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜੈ ਕੁਮਾਰ ਨੇ ਦੱਸਿਆ ਕਿ ਮਹਿੰਦਰਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸਦਰ ਥਾਣਾ ਕਵਾਟਰ ਜੋ ਕਿ ਆਪਣੀ ਐਕਟਿਵਾ ‘ਤੇ ਸਵਾਰ ਹੋ ਕੇ ਆਪਣੇ ਘਰ ਵੱਲ ਨੂੰ ਜਾ ਰਿਹਾ ਸੀ ਤਾਂ ਕਾਲਾ ਸੰਘਿਆਂ ਫਾਟਕ ਨੇੜੇ ਇਕ ਟਰੱਕ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਟਰੱਕ ਚਾਲਕ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |

Ad Position 21
No active advertisement
ਅਜੀਤ ਡੈਸਕ 19-08-2026

Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਦੀਆਂ ਯੂਨੀਅਨਾਂ ਵਿਚ ਏਕਤਾ ਹੋ ਜਾਣ ’ਤੇ ਨੰਬਰਦਾਰਾਂ ਵਿਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਇੰਸਟੀਚਿਊਟ ਵਰਕਰਜ਼ ਕਲੱਬ ’ਚ ਤੀਆਂ ਦੇ ਤਿਉਹਾਰ ਸਬੰਧੀ ਸਮਾਗਮ 20 ਤੇ 21 ਨੂੰ
Ad Position 24