19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਿੱਖ ਆਗੂਆਂ ’ਤੇ ਕੀਤੇ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ-ਜਥੇ. ਮੁਖ਼ਤਿਆਰ ਸਿੰਘ ਸੋਢੀ

ਡਡਵਿੰਡੀ, 19 ਅਗਸਤ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਨੇ 15 ਅਗਸਤ ਵਾਲੇ ਦਿਨ ਸ਼ਾਂਤਮਈ ਢੰਗ ਨਾਲ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਹੋਰ ਸਿੱਖ ਆਗੂਆਂ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਜਬਰ ਦੀ ਸਖ਼ਤ ਨਿੰਦਾ ਕਰਦਿਆਂ ਮੰਗ ਕੀਤੀ ਕਿ ਸਿੱਖ ਆਗੂਆਂ ‘ਤੇ ਕੀਤੇ ਗਏ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ | ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਕੀਤੇ ਗਏ ਹਮਲੇ ਮੰਦਭਾਗੀ ਕਾਰਵਾਈ ਹੈ ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਆਗੂਆਂ ਉੱਤੇ ਹੋਏ ਜਬਰ ਦੇ ਵਿਰੋਧ ਵਿਚ 21 ਅਗਸਤ ਨੂੰ ਪੰਜਾਬ ਬੰਦ ਨੇ ਦਿੱਤੇ ਗਏ ਸੱਦੇ ਨੂੰ ਕਾਮਯਾਬ ਕਰਨ ਲਈ ਜਥੇਬੰਦੀ ਵੱਲੋਂ ਪੂਰਨ ਸਮਰਥਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿੱਖ ਆਗੂਆਂ ‘ਤੇ ਬਣਾਏ ਗਏ ਝੂਠੇ ਪਰਚੇ ਰੱਦ ਨਾ ਕੀਤੇ ਤਾਂ ਸਿੱਖ ਕੌਮ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ |

Ad Position 21
No active advertisement
ਜਥੇ. ਮੁਖ਼ਤਿਆਰ ਸਿੰਘ ਸੋਢੀ ਦੀ ਤਸਵੀਰ | 20-08-2026

Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਹਲਕੇ ਦੀਆਂ ਟੁੱਟੀਆਂ ਸੜਕਾਂ ਵੱਲ ਪ੍ਰਸ਼ਾਸਨ ਅਤੇ ਸਰਕਾਰ ਦਾ ਕੋਈ ਧਿਆਨ ਨਹੀਂ-ਜੋਗਾ ਮੋਮੀ, ਸੋਨੂੰ ਝੰਡੂ... ਅਗਲੀ ਖ਼ਬਰ ਪਟਵਾਰੀਆਂ ਵਲੋਂ 20 ਤੇ 21 ਅਗਸਤ ਨੂੰ ਸਮੂਹਿਕ ਛੁੱਟੀ, 26 ਨੂੰ ਧਰਨਾ ਤੇ 27 ਨੂੰ ਰੋਸ ਪ੍ਰਦਰਸ਼ਨ
Ad Position 24