21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਦਰ ਬਾਜ਼ਾਰ ਵਿਚ ਦੋ ਦੁਕਾਨਾਂ ’ਤੇ ਕੰਮ ਕਰਦੇ ਕਰਮਚਾਰੀਆਂ ਦੀ ਲੜਾਈ– ਇਕ ਲੜਕੀ ਜ਼ਖ਼ਮੀ

ਕਪੂਰਥਲਾ, 20 ਅਗਸਤ (ਅਮਨਜੋਤ ਸਿੰਘ ਵਾਲੀਆ)-ਸਦਰ ਬਾਜ਼ਾਰ ਵਿਚ ਜਿਊਲਰੀ ਦੀ ਦੁਕਾਨ ‘ਤੇ ਕੰਮ ਕਰਦੀ ਇਕ ਲੜਕੀ ਨੂੰ ਗੁਆਂਢ ਹੀ ਜਿਊਲਰੀ ਦੀ ਦੁਕਾਨ ‘ਤੇ ਕੰਮ ਕਰਦੇ ਕਰਮਚਾਰੀਆਂ ਨੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ | ਜਿਸਨੂੰ ਦੁਕਾਨਦਾਰ ਵਲੋਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਮਿੰਨੀ ਪੁੱਤਰੀ ਪਵਨ ਕੁਮਾਰ ਵਾਸੀ ਸੰਤਪੁਰਾ ਨੇ ਦੱਸਿਆ ਕਿ ਉਹ ਸਦਰ ਬਾਜ਼ਾਰ ਵਿਚ ਇਕ ਜਿਊਲਰੀ ਦੀ ਦੁਕਾਨ ‘ਤੇ ਕੰਮ ਕਰਦੀ ਹੈ, ਜਦੋਂ ਅੱਜ ਉਹ ਦੁਕਾਨ ਦੇ ਬਾਹਰ ਬੈਠੀ ਸੀ ਤਾਂ ਗੁਆਂਢ ਦੁਕਾਨਦਾਰਾਂ ਦੇ ਕਰਮਚਾਰੀਆਂ ਨੇ ਉਸ ਨਾਲ ਕਥਿਤ ਤੌਰ ‘ਤੇ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ | ਜਦੋਂ ਉਸਨੇ ਇਸਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਕਰਨਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਐਮ.

Ad Position 21
No active advertisement
ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਜ਼ਖ਼ਮੀ ਲੜਕੀ | ਤਸਵੀਰ: ਤਿਲਕਰਾਜ 21-08-2026
ਕਪੂਰਥਲਾ, 20 ਅਗਸਤ (ਅਮਨਜੋਤ ਸਿੰਘ ਵਾਲੀਆ)-ਸਦਰ ਬਾਜ਼ਾਰ ਵਿਚ ਜਿਊਲਰੀ ਦੀ ਦੁਕਾਨ ‘ਤੇ ਕੰਮ ਕਰਦੀ ਇਕ ਲੜਕੀ ਨੂੰ ਗੁਆਂਢ ਹੀ ਜਿਊਲਰੀ ਦੀ ਦੁਕਾਨ ‘ਤੇ ਕੰਮ ਕਰਦੇ ਕਰਮਚਾਰੀਆਂ ਨੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ | ਜਿਸਨੂੰ ਦੁਕਾਨਦਾਰ ਵਲੋਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਮਿੰਨੀ ਪੁੱਤਰੀ ਪਵਨ ਕੁਮਾਰ ਵਾਸੀ ਸੰਤਪੁਰਾ ਨੇ ਦੱਸਿਆ ਕਿ ਉਹ ਸਦਰ ਬਾਜ਼ਾਰ ਵਿਚ ਇਕ ਜਿਊਲਰੀ ਦੀ ਦੁਕਾਨ ‘ਤੇ ਕੰਮ ਕਰਦੀ ਹੈ, ਜਦੋਂ ਅੱਜ ਉਹ ਦੁਕਾਨ ਦੇ ਬਾਹਰ ਬੈਠੀ ਸੀ ਤਾਂ ਗੁਆਂਢ ਦੁਕਾਨਦਾਰਾਂ ਦੇ ਕਰਮਚਾਰੀਆਂ ਨੇ ਉਸ ਨਾਲ ਕਥਿਤ ਤੌਰ ‘ਤੇ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ | ਜਦੋਂ ਉਸਨੇ ਇਸਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਕਰਨਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਆਉਣ ’ਤੇ ਝੂਠੇ ਪਰਚੇ ਕਰਾਉਣ ਵਾਲੇ ਬਖ਼ਸ਼ੇ ਨਹੀਂ ਜਾਣਗੇ-ਖਹਿਰਾ ਅਗਲੀ ਖ਼ਬਰ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੂੰ ਸਨਮਾਨਿਤ ਕਰਦੇ ਹੋਏ ਹਲਕਾ ਇੰਚਾਰਜ ਸ. ਰਣਜੀਤ
Ad Position 24