21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ

ਫਗਵਾੜਾ, 20 ਅਗਸਤ (ਚਾਨਾ)- ਸਦਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਰੋਹਿਤਦੀਪ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਵਜੀਦੋਵਾਲ ਤੋਂ ਰਾਜੇਸ਼ ਕੁਮਾਰ ਉਰਫ਼ ਪੇਠਾ ਪੁੱਤਰ ਸੁਰਿੰਦਰਪਾਲ ਵਾਸੀ ਢੱਕ ਪੰਡੋਰੀ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ |

Ad Position 21
No active advertisement
ਅਜੀਤ ਡੈਸਕ 21-08-2026
ਫਗਵਾੜਾ, 20 ਅਗਸਤ (ਚਾਨਾ)- ਸਦਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਰੋਹਿਤਦੀਪ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਵਜੀਦੋਵਾਲ ਤੋਂ ਰਾਜੇਸ਼ ਕੁਮਾਰ ਉਰਫ਼ ਪੇਠਾ ਪੁੱਤਰ ਸੁਰਿੰਦਰਪਾਲ ਵਾਸੀ ਢੱਕ ਪੰਡੋਰੀ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ, ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਦੋ ਔਰਤਾਂ ਗਿ੍ਫ਼ਤਾਰ ਅਗਲੀ ਖ਼ਬਰ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਕਾਰਨ ਦਫ਼ਤਰੀ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ
Ad Position 24