23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕੇਂਦਰੀ ਜੇਲ੍ਹ ਵਿਚ ਬੰਦ ਦੋ ਭਰਾਵਾਂ ਦੀ ਸਾਥੀ ਹਵਾਲਾਤੀਆਂ ਵਲੋਂ ਕੁੱਟਮਾਰ

ਕਪੂਰਥਲਾ , 22 ਅਗਸਤ ( ਅਮਨਜੋਤ ਸਿੰਘ ਵਾਲੀਆ )- ਕੇਂਦਰੀ ਜੇਲ੍ਹ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਭਰਾਵਾਂ ਨੂੰ ਬੈਰਕ ਵਿਚ ਸਾਥੀ ਹਵਾਲਾਤੀਆਂ ਨੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ | ਜਿਨ੍ਹਾਂ ਨੂੰ ਜੇਲ੍ਹ ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ . ਸਾਹਿਲ ਗਰਗ ਨੇ ਦੱਸਿਆ ਕਿ ਲੱਕੀ ਅਤੇ ਬੌਬੀ ਪੁੱਤਰ ਸੋਮਨਾਥ ਵਾਸੀ ਕੇਂਦਰੀ ਜੇਲ੍ਹ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ | ਉਨ੍ਹਾਂ ਦੇ ਦੱਸਣ ਮੁਤਾਬਿਕ ਜੇਲ੍ਹ ਵਿਚ ਹੀ ਉਨ੍ਹਾਂ ਦੇ ਸਾਥੀਆਂ ਵਲੋਂ ਦੋਵਾਂ ਭਰਾਵਾਂ ਦੀ ਕੁੱਟਮਾਰ ਕੀਤੀ ਗਈ ਹੈ | ਜਿਨ੍ਹਾਂ ਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਐਮ .

Ad Position 21
No active advertisement
ਅਜੀਤ ਡੈਸਕ 23-08-2026
ਕਪੂਰਥਲਾ , 22 ਅਗਸਤ ( ਅਮਨਜੋਤ ਸਿੰਘ ਵਾਲੀਆ )- ਕੇਂਦਰੀ ਜੇਲ੍ਹ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਭਰਾਵਾਂ ਨੂੰ ਬੈਰਕ ਵਿਚ ਸਾਥੀ ਹਵਾਲਾਤੀਆਂ ਨੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ | ਜਿਨ੍ਹਾਂ ਨੂੰ ਜੇਲ੍ਹ ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ . ਸਾਹਿਲ ਗਰਗ ਨੇ ਦੱਸਿਆ ਕਿ ਲੱਕੀ ਅਤੇ ਬੌਬੀ ਪੁੱਤਰ ਸੋਮਨਾਥ ਵਾਸੀ ਕੇਂਦਰੀ ਜੇਲ੍ਹ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ | ਉਨ੍ਹਾਂ ਦੇ ਦੱਸਣ ਮੁਤਾਬਿਕ ਜੇਲ੍ਹ ਵਿਚ ਹੀ ਉਨ੍ਹਾਂ ਦੇ ਸਾਥੀਆਂ ਵਲੋਂ ਦੋਵਾਂ ਭਰਾਵਾਂ ਦੀ ਕੁੱਟਮਾਰ ਕੀਤੀ ਗਈ ਹੈ | ਜਿਨ੍ਹਾਂ ਦਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਐਮ . ਐਲ . ਆਰ . ਕੱਟ ਕੇ ਥਾਣਾ ਕੋਤਵਾਲੀ ਨੂੰ ਭੇਜ ਦਿੱਤੀ ਗਈ ਹੈ |
ਪੰਜਾਬ ਵਿਚ ਆਰਥਿਕ ਐਮਰਜੈਂਸੀ, ਕਰਜ਼ਾ ਚੁੱਕਣ ਲਈ ਵਿਚੋਲਿਆਂ ਨੂੰ ਵੰਡੀ ਜਾ ਰਹੀ ਦਲਾਲੀ-ਧਾਲੀਵਾਲ
Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦਰਿਆਵਾਂ ’ਤੇ 2500 ਕਰੋੜ ਖਰਚ ਕਰਕੇ ਇਸ ਨੂੰ ਨਹਿਰੀ ਰੂਪ ਦੇਵੇ-ਡਾਕਟਰ ਅਜਨਾਲਾ, ਵੜੈਚ ਅਗਲੀ ਖ਼ਬਰ ਅਮਰਦੀਪ ਤੇਜੀ ਬਲਾਕ ਕਾਂਗਰਸ ਕਮੇਟੀ ਦੇ ਐਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਨਿਯੁਕਤ
Ad Position 24