24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜੀ.ਟੀ.ਬੀ.ਪੀ. ਸੀਨੀਅਰ ਸੈਕੰਡਰੀ ਸਕੂਲ ਇਬਰਾਹੀਮਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਨਡਾਲਾ, 23 ਅਗਸਤ (ਰਘਬਿੰਦਰ ਸਿੰਘ)-ਜੀ. ਟੀ.

Ad Position 21
No active advertisement
ਅਜੀਤ ਡੈਸਕ 24-08-2026
ਨਡਾਲਾ, 23 ਅਗਸਤ (ਰਘਬਿੰਦਰ ਸਿੰਘ)-ਜੀ.ਟੀ.ਬੀ.ਪੀ. ਸੀਨੀਅਰ ਸੈਕੰਡਰੀ ਸਕੂਲ ਇਬਰਾਹੀਮਵਾਲ ਵਿਖੇ ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਸਭਿਆਚਾਰ ਦੀਆਂ ਝਲਕੀਆਂ ਪੇਸ਼ ਕੀਤੀਆਂ ਗਈਆਂ ਤੇ ਤੀਆਂ ਦੇ ਤਿਉਹਾਰ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਅਤੇ ਸਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਸਕੂਲ ਦੇ ਐਮ.ਡੀ. ਮੋਹਨ ਸਿੰਘ ਘੱਗ, ਪ੍ਰਧਾਨ ਪਰਮਜੀਤ ਕੌਰ ਘੱਗ, ਚੇਅਰਮੈਨ ਸੁਖਮਨ ਸਿੰਘ ਘੱਗ, ਪਿ੍ੰਸੀਪਲ ਮਨਪ੍ਰੀਤ ਕੌਰ ਘੱਗ, ਵਾਈਸ ਪਿ੍ੰਸੀਪਲ ਅਜਵਿੰਦਰ ਕੌਰ, ਸੁਖਜੀਤ ਕੌਰ, ਰਾਜਦੀਪ ਕੌਰ ਅਤੇ ਸੁਰਜੀਤ ਸਿੰਘ ਵਾਲੀਆ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਕੰਸਲਟੈਂਟ ਗੈਸਟ੍ਰੋਐਂਟਰੋਲੋਜਿਸਟ ਡਾ. ਉਂਕਾਰ ਸਿੰਘ ਮਠਾਰੂ ਹੁਣ ਪਿਮਸ ’ਚ ਦੇਣਗੇ ਸੇਵਾਵਾਂ ਅਗਲੀ ਖ਼ਬਰ ਖ਼ੂਨ ਦੀ ਇਕ-ਇਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ-ਗੁਰਦਾਵਰ ਸਿੰਘ ਜੱਲੋਵਾਲ
Ad Position 24