25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਫਗਵਾੜਾ ਵਿਖੇ ਜੁਡੀਸ਼ੀਅਲ ਰਿਹਾਇਸ਼ ਸਰਕਾਰੀ ਪ੍ਰੋਜੈਕਟਾਂ ਲਈ ਜ਼ਮੀਨ ਦੀ ਲੋੜ-ਡੀ. ਸੀ

ਫਗਵਾੜਾ, 24 ਅਗਸਤ (ਚਾਨਾ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਹੈ ਕਿ ਫਗਵਾੜਾ ਵਿਖੇ ਜੁਡੀਸ਼ੀਅਲ ਅਧਿਕਾਰੀਆਂ ਦੀਆਂ ਰਿਹਾਇਸ਼ਾਂ ਤਿਆਰ ਕਰਨ ਲਈ ਤਕਰੀਬਨ 2. 5 ਤੋਂ 4 ਏਕੜ ਜ਼ਮੀਨ ਪ੍ਰਾਪਤ ਕੀਤੀ ਜਾਣੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਿੱਜੀ ਜ਼ਮੀਨ ਮਾਲਕ, ਗ੍ਰਾਮ ਪੰਚਾਇਤ ਜਾਂ ਹੋਰ ਸਰਕਾਰੀ/ਅਰਧ-ਸਰਕਾਰੀ ਅਦਾਰਾ ਆਪਣੀ ਜ਼ਮੀਨ ਪ੍ਰਸ਼ਾਸਨ ਨੂੰ ਮਾਰਕੀਟ ਰੇਟ ‘ਤੇ ਦੇਣ ਦਾ ਚਾਹਵਾਨ ਹੋਵੇ, ਤਾਂ ਉਹ ਫਗਵਾੜਾ ਦੇ ਪ੍ਰੋਜੈਕਟ ਲਈ ਐੱਸ.

Ad Position 21
No active advertisement
ਅਜੀਤ ਡੈਸਕ 25-08-2026
ਫਗਵਾੜਾ, 24 ਅਗਸਤ (ਚਾਨਾ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਹੈ ਕਿ ਫਗਵਾੜਾ ਵਿਖੇ ਜੁਡੀਸ਼ੀਅਲ ਅਧਿਕਾਰੀਆਂ ਦੀਆਂ ਰਿਹਾਇਸ਼ਾਂ ਤਿਆਰ ਕਰਨ ਲਈ ਤਕਰੀਬਨ 2.5 ਤੋਂ 4 ਏਕੜ ਜ਼ਮੀਨ ਪ੍ਰਾਪਤ ਕੀਤੀ ਜਾਣੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਿੱਜੀ ਜ਼ਮੀਨ ਮਾਲਕ, ਗ੍ਰਾਮ ਪੰਚਾਇਤ ਜਾਂ ਹੋਰ ਸਰਕਾਰੀ/ਅਰਧ-ਸਰਕਾਰੀ ਅਦਾਰਾ ਆਪਣੀ ਜ਼ਮੀਨ ਪ੍ਰਸ਼ਾਸਨ ਨੂੰ ਮਾਰਕੀਟ ਰੇਟ ‘ਤੇ ਦੇਣ ਦਾ ਚਾਹਵਾਨ ਹੋਵੇ, ਤਾਂ ਉਹ ਫਗਵਾੜਾ ਦੇ ਪ੍ਰੋਜੈਕਟ ਲਈ ਐੱਸ.ਡੀ.ਐੱਮ. (ਉਪ ਮੰਡਲ ਮੈਜਿਸਟ੍ਰੇਟ) ਫਗਵਾੜਾ ਨਾਲ ਤੁਰੰਤ ਰਾਬਤਾ ਕਾਇਮ ਕਰ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਟਰੱਕ ਦੀਆਂ ਬੈਟਰੀਆਂ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ’ਚ ਰੌਣਕਾਂ ਵਧੀਆਂ
Ad Position 24