ਜਲੰਧਰ ਇੰਟਰਪ੍ਰਾਈਜ਼ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਇਲੈਕਟੋ੍ਨਿਕ ਉਤਪਾਦਾਂ ’ਤੇ ਵਿਸ਼ੇਸ਼ ਛੋਟ
ਸੁਲਤਾਨਪੁਰ ਲੋਧੀ, 24 ਅਗਸਤ (ਥਿੰਦ)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸਥਿਤ ਇਲਾਕੇ ਦੇ ਸਭ ਤੋਂ ਵੱਡੇ ਦੇ ਭਰੋਸੇਮੰਦ ਇਲੈਕਟੋ੍ਰਨਿਕ ਉਤਪਾਦਾਂ ਦੇ ਸ਼ੋਅ ਰੂਮ ਜਲੰਧਰ ਇੰਟਰਪ੍ਰਾਈਜ਼ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ 25 ਅਗਸਤ ਤੋਂ 31 ਅਗਸਤ ਤੱਕ ਸਾਰੇ ਹੀ ਇਲੈਕਟੋ੍ਨਿਕ ਉਤਪਾਦਾਂ ਉੱਪਰ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਇੰਟਰਪ੍ਰਾਈਜ਼ ਦੇ ਐਮ. ਡੀ.
ਐਮ.ਡੀ. ਮਨਮੋਹਨ ਸਿੰਘ ਕੁੰਦਨ ਟੀਵੀ ਵਾਲੇ ਜਾਣਕਾਰੀ ਦਿੰਦੇ ਹੋਏ | ਤਸਵੀਰ. ਲਾਡੀ ਸਟੂਡੀਓ
25-08-2026