25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹੈਰੋਇਨ ਸਮੇਤ ਇਕ ਕਾਬੂ

ਕਪੂਰਥਲਾ, 25 ਅਗਸਤ (ਸਡਾਨਾ)-ਸਦਰ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

Ad Position 21
No active advertisement
ਅਜੀਤ ਡੈਸਕ 26-08-2026
ਕਪੂਰਥਲਾ, 25 ਅਗਸਤ (ਸਡਾਨਾ)-ਸਦਰ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਆਲਮਜੀਤ ਸਿੰਘ ਨੇ ਲੱਖਣ ਖ਼ੁਰਦ ਨੇੜੇ ਮਹਿਲਾ ਪੁਰਸ਼ ਕਰਮਚਾਰੀਆਂ ਦੇ ਨਾਲ ਜਦੋਂ ਕਥਿਤ ਦੋਸ਼ਣ ਜਗੀਰ ਕੌਰ ਉਰਫ਼ ਬਿੱਲੋ ਵਾਸੀ ਲੱਖਣ ਖੋਲੇ ਨੂੰ ਰੋਕ ਕੇ ਉਸਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਲਿਫਾਫੇ ਵਿਚੋਂ 16 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਔਰਤ ਵਿਰੁੱਧ ਥਾਣਾ ਸਦਰ ਵਿਚ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਿਊਯਾਰਕ ਦੇ ਟਾਈਮਜ਼ ਸਕੁਏਅਰ ਵਿਖੇ ਕਰਵਾਏ ਇਕ ‘ਸਾੜ੍ਹੀ ਗੋਜ਼ ਗਲੋਬਲ’ ਅਗਲੀ ਖ਼ਬਰ ਵਿਗਿਆਨ ਨਾਲ ਸੰਬੰਧਿਤ ਜਟਿਲ ਜਾਣਕਾਰੀ ਨੂੰ ਸਰਲ ਭਾਸ਼ਾ ’ਚ ਸਹੀ ਤੇ ਸਟੀਕ ਰੂਪ ਵਿਚ ਪੇਸ਼ ਕਰਨ ਦੀ ਲੋੜ-ਡਾ. ਅਰਚਨਾ ਆਰ. ਸ...
Ad Position 24