28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

1135 ਮਹਿਲਾ ਸਤਿਕਾਰ ਸਖੀਆਂ ਨੂੰ 39.18 ਲੱਖ ਦੀ ਸਨਮਾਨ ਰਾਸ਼ੀ ਮਿਲੀ-ਡਾ. ਚੱਬੇਵਾਲ

ਫਗਵਾੜਾ, 26 ਅਗਸਤ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਜ਼ਿਲ੍ਹੇ ਦੀਆਂ 1,135 ਮਹਿਲਾ ਸਤਿਕਾਰ ਸਖੀਆਂ ਨੂੰ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 39.

Ad Position 21
No active advertisement
ਅਜੀਤ ਡੈਸਕ 27-08-2026
ਫਗਵਾੜਾ, 26 ਅਗਸਤ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਜ਼ਿਲ੍ਹੇ ਦੀਆਂ 1,135 ਮਹਿਲਾ ਸਤਿਕਾਰ ਸਖੀਆਂ ਨੂੰ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 39.18 ਲੱਖ ਰੁਪਏ ਦੀ ਸਨਮਾਨ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪ੍ਰਾਪਤ ਹੋਈ ਹੈ | ਉਨ੍ਹਾਂ ਦੱਸਿਆ ਕਿ ਯੋਗ ਔਰਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਰਜਿਸਟਰੇਸ਼ਨ ਕਰਵਾਉਣ ‘ਚ ਸਖੀਆਂ ਦੀ ਅਹਿਮ ਭੂਮਿਕਾ ਹੈ | ਯੋਜਨਾ ਤਹਿਤ ਹਰੇਕ ਸਫ਼ਲ ਰਜਿਸਟਰੇਸ਼ਨ ਲਈ ਸਖੀ ਨੂੰ 300 ਰੁਪਏ ਦਿੱਤੇ ਜਾ ਰਹੇ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੋਇੰਦਵਾਲ ਸਾਹਿਬ ਤੋਂ ਪੰਜਾਬ ਭਰ ਦੀਆਂ ਕਰੀਬ 1.37 ਲੱਖ ਸਖੀਆਂ ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਜਾਰੀ ਕੀਤੀ | ਉਨ੍ਹਾਂ ਕਿਹਾ ਕਿ ਸਖੀਆਂ ਦੇ ਯਤਨਾਂ ਸਦਕਾ ਸੂਬੇ ‘ਚ 75 ਲੱਖ ਤੋਂ ਵੱਧ ਅ Ï ਰਤਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ |
Ad Position 22
No active advertisement
ਪਿਛਲੀ ਖ਼ਬਰ ਬੀ . ਡੀ . ਯੂ . ਟੀਮ ਵਲੋਂ ਇੰਡੀਅਨ ਆਇਲ ਅਤੇ ਭਾਰਤ ਪੈਟਰੋਲੀਅਮ ਦੀਆਂ ਰੇਲਵੇ ਲਾਈਨਾਂ ਦਾ ਦੌਰਾ ਅਗਲੀ ਖ਼ਬਰ ਇਲਾਕੇ ਵਿਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਪੁਲਿਸ ਦੀ ਮੁੱਖ ਤਰਜੀਹ - ਐਸ.ਐਚ.ਓ. ਭੁਲੱਥ ਥਾਣਾ ਭੁਲੱ...
Ad Position 24