27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਨਸ਼ੇ ਦਾ ਸੇਵਨ ਕਰਨ ਵਾਲੇ ਦੋ ਕਾਬੂ

ਫਗਵਾੜਾ, 26 ਅਗਸਤ (ਚਾਨਾ)-ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਐਨ. ਡੀ.

Ad Position 21
No active advertisement
ਅਜੀਤ ਡੈਸਕ 27-08-2026
ਫਗਵਾੜਾ, 26 ਅਗਸਤ (ਚਾਨਾ)-ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਆਈ. ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਪੁਰਾਣਾ ਸਿਵਲ ਹਸਪਤਾਲ ਬੰਗਾ ਰੋਡ ਵਿਖੇ ਨਸ਼ੇ ਦਾ ਸੇਵਨ ਕਰਦੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਰਾਜ ਕੁਮਾਰ ਉਰਫ਼ ਕਾਲੂ ਪੁੱਤਰ ਮੇਜਰ ਰਾਮ ਵਾਸੀ ਪਿੰਡ ਪੱਦੀ ਖ਼ਾਲਸਾ ਤੇ ਗੁਰਮੁਖ ਸਿੰਘ ਉਰਫ਼ ਮੱਖਾ ਪੁੱਤਰ ਨਿਰਮਲ ਕੁਮਾਰ ਵਾਸੀ ਪਿੰਡ ਪਾਸਲਾ ਵਜੋਂ ਹੋਈ ਹੈ |ੋ
Ad Position 22
No active advertisement
ਪਿਛਲੀ ਖ਼ਬਰ ਏਅਰਪੋਰਟ ਰੋਡ ’ਤੇ ਸੈਕਟਰ 48-49 ਨੇੜੇ ਕਿਸਾਨਾਂ ਦਾ ਵੱਡਾ ਇਕੱਠ 1 ਤੋਂ 7 ਸਤੰਬਰ ਤੱਕ ਐਡਵੋਕੇਟ ਰਾਣਾ ਨੇ ਕਿਸਾਨਾਂ ਨੂੰ... ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ-ਰਜਿੰਦਰ ਸਿੰਘ ਰਾਣਾ, ਰਸ਼ਪਾਲ ਸਿੰ...
Ad Position 24