29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਐਕਟਿਵਾ ਤੇ ਕਾਰ ਦੀ ਟੱਕਰ ’ ਚ ਐਕਟਿਵਾ ਚਾਲਕ ਵਿਅਕਤੀ ਦੀ ਮੌਤ

ਕਪੂਰਥਲਾ, 28 ਅਗਸਤ (ਅਮਨਜੋਤ ਸਿੰਘ ਵਾਲੀਆ)-ਸਰਕੁਲਰ ਰੋਡ ‘ਤੇ ਐਕਟਿਵਾ ਤੇ ਕਾਰ ਦੀ ਟੱਕਰ ਵਿਚ ਐਕਟਿਵਾ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸਨੂੰ ਸਥਾਨਕ ਲੋਕਾਂ ਨੇ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐਸ.

Ad Position 21
No active advertisement
ਅਜੀਤ ਡੈਸਕ 29-08-2026
ਕਪੂਰਥਲਾ, 28 ਅਗਸਤ (ਅਮਨਜੋਤ ਸਿੰਘ ਵਾਲੀਆ)-ਸਰਕੁਲਰ ਰੋਡ ‘ਤੇ ਐਕਟਿਵਾ ਤੇ ਕਾਰ ਦੀ ਟੱਕਰ ਵਿਚ ਐਕਟਿਵਾ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸਨੂੰ ਸਥਾਨਕ ਲੋਕਾਂ ਨੇ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਉਰਫ਼ ਬਿੱਟਾ ਵਾਸੀ ਬ੍ਰਾਹਮਣਾ ਵਾਲਾ ਜੋ ਕਿ ਐਕਟਿਵਾ ‘ਤੇ ਜਾ ਰਿਹਾ ਸੀ ਜਿਸਦੀ ਕਾਰ ਨਾਲ ਟੱਕਰ ਹੋ ਗਈ | ਜਿਸਨੂੰ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਦਿਹਾਤੀ ਮਜ਼ਦੂਰ ਸਭਾ ਵਲੋਂ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀਆਂ ਦੋਵੇਂ ਲੱਤਾਂ ਕੱਟੀਆਂ
Ad Position 24