29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ਼ਕਤੀਮਾਨ ਗਰੀਮੇ ਦਾ ਆਲੂ ਪਲਾਂਟਰ ਕਿਸਾਨਾਂ ਦੀ ਬਣਿਆ ਪਹਿਲੀ ਪਸੰਦ- ਜੋਗਾ ਸਿੰਘ ਥਿੰਦ ਥਿੰਦ ਮਸ਼ੀਨਰੀ ਸਟੋਰ ਵਲੋਂ 20 ਪਲਾਂਟਰ ਕਿਸਾਨਾਂ ਨੂੰ ਭੇਟ

ਸੁਲਤਾਨਪੁਰ ਲੋਧੀ, 28 ਅਗਸਤ (ਥਿੰਦ)- ਆਧੁਨਿਕ ਖੇਤੀਬਾੜੀ ਸੰਦ ਤਿਆਰ ਕਰਨ ਵਾਲੀ ਭਾਰਤ ਦੀ ਸਭ ਤੋਂ ਵੱਡੀ ਕੰਪਨੀ ਸ਼ਕਤੀਮਾਨ ਗਰੀਮੇ ਇਕਵਿਪਮੈਂਟਸ ਵਲੋਂ ਆਲੂ ਉਤਪਾਦਕ ਕਿਸਾਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਬਾਜ਼ਾਰ ਵਿਚ ਉਤਾਰੇ ਗਏ ਆਲੂ ਪਲਾਂਟਰ ਨੂੰ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਸ਼ਕਤੀਮਾਨ ਗਰੀਮੇ ਦੇ ਪੰਜਾਬ ਵਿਚ ਸਭ ਤੋਂ ਵੱਡੇ ਡੀਲਰ ਥਿੰਦ ਮਸ਼ੀਨਰੀ ਸਟੋਰ ਸੁਲਤਾਨਪੁਰ ਲੋਧੀ ਵੱਲੋਂ ਅੱਜ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ 20 ਕਿਸਾਨਾਂ ਨੂੰ ਸ਼ਕਤੀਮਾਨ ਗਰੀਮੇ ਦੇ ਨਵੀਂ ਤਕਨੀਕ ਨਾਲ ਤਿਆਰ ਕੀਤੇ ਆਲੂ ਪਲਾਂਟਰ ਭੇਟ ਕੀਤੇ ਗਏ | ਇਸ ਮੌਕੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਥਿੰਦ ਮਸ਼ੀਨਰੀ ਸਟੋਰ ਦੇ ਐਮ ਡੀ ਜੋਗਾ ਸਿੰਘ ਥਿੰਦ ਅਤੇ ਰਣਜੀਤ ਸਿੰਘ ਥਿੰਦ ਨੇ ਦੱਸਿਆ ਕਿ ਸ਼ਕਤੀਮਾਨ ਗਰੀਮੇ ਦਾ ਆਲੂ ਪਲਾਂਟਰ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਪਲਾਂਟਰ ਦੀ ਸਰਵਿਸ ਉਨ੍ਹਾਂ ਦੇ ਖੇਤਾਂ ਤੱਕ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ | ਇਸ ਮੌਕੇ ਗੁਰਜਿੰਦਰ ਸਿੰਘ ਦਿਆਲਪੁਰਾ,ਸਰਵਨ ਸਿੰਘ ਨਸੀਰੇਵਾਲ, ਗੁਲਜ਼ਾਰ ਸਿੰਘ ਪਾਜੀਆਂ, ਜਗਰੂਪ ਸਿੰਘ ਕੁਰਾਲੀ, ਸ਼ਮਸ਼ੇਰ ਸਿੰਘ ਭਰੋਆਣਾ, ਸੁਖਵਿੰਦਰ ਸਿੰਘ, ਕੁਲਬੀਰ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਆਦਿ ਕਿਸਾਨਾਂ ਨੂੰ ਪਲਾਂਟਰ ਦਿੱਤੇ ਗਏ | ਇਸ ਮੌਕੇ ਸ਼ਕਤੀਮਾਨ ਗਰੀਮੇ ਦੇ ਜ਼ੋਨਲ ਮੈਨੇਜਰ, ਇੰਜੀਨੀਅਰ ਜਗਰੀਤ ਸਿੰਘ ਬਰਾੜ, ਜਗਮੋਹਨ ਸਿੰਘ,ਸਰਵਨ ਸਿੰਘ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 29-08-2026

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਸਕੂਲ ’ਚ ਬੱਚਿਆਂ ਦੇ ਰੱਖੜੀ ਬਣਾਉਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਰੱਖੜੀ ਦੇ ਤਿਉਹਾਰ ਮੌਕੇ ਗੁਰੂ ਅਮਰਦਾਸ ਪਬਲਿਕ ਸਕੂਲ ਵਿਚ 44ਵੇਂ ਜੁੜਵੇਂ ਵਿਦਿਆਰਥੀਆਂ ਦਾ ਸਨਮਾਨ
Ad Position 24