31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਹੋਇਆ -ਜਥੇਦਾਰ ਦਿਲਬਾਗ ਸਿੰਘ ਗਿੱਲ

ਸੁਲਤਾਨਪੁਰ ਲੋਧੀ, 30 ਅਗਸਤ (ਪ. ਪ.

Ad Position 21
No active advertisement
ਅਜੀਤ ਡੈਸਕ 31-08-2026
ਸੁਲਤਾਨਪੁਰ ਲੋਧੀ, 30 ਅਗਸਤ (ਪ.ਪ. ਰਾਹੀਂ)-ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਰਵਾਈ ਗਈ ਕਾਨਫ਼ਰੰਸ ਨੰੂ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਪਿਆਰ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਟਕਸਾਲੀ ਅਕਾਲੀ ਆਗੂ ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਈ ਹੈ ਤਾਂ ਹਰੇਕ ਵਰਗ ਨੂੰ ਸਹੂਲਤਾਂ ਦਿੱਤੀਆਂ ਗਈਆਂ ਸਨ, ਪਰ ਮੌਜੂਦਾ ਸਮੇਂ ਦੌਰਾਨ ਇਹ ਸਹੂਲਤਾਂ ਬੰਦ ਹਨ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਸਮਰਥਨ ਮਿਲ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਮਿਆਣੀ ਬਾਕਰਪੁਰ ਦੇ ਮੰਦਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 4 ਨੂੰ ਅਗਲੀ ਖ਼ਬਰ ਹਲਕੇ ਨੂੰ ਸਾਫ - ਸੁਥਰਾ ਬਣਾਉਣ ਲਈ ਹਰਜੋਤ ਕੌਰ ਲੋਹਟੀਆ ਨੇ ਲਿਆ ਸੰਕਲਪ ਮੈਗਾ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ ਬੋਲੀ ਦੇ...
Ad Position 24