31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮਿਆਣੀ ਬਾਕਰਪੁਰ ਦੇ ਮੰਦਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 4 ਨੂੰ

ਢਿਲਵਾਂ, 30 ਅਗਸਤ (ਪ੍ਰਵੀਨ ਕੁਮਾਰ)-ਮੰਦਰ ਮਾਤਾ ਵੈਸ਼ਨੋ ਦੇਵੀ ਮਿਆਣੀ ਬਾਕਰਪੁਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 4 ਸਤੰਬਰ ਨੂੰ ਸ਼ਰਧਾਪੂਰਵਕ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਿਰ ਪ੍ਰਬੰਧਕ ਕਮੇਟੀ ਮਿਆਣੀ ਬਾਕਰਪੁਰ ਦੇ ਆਗੂਆਂ ਵਿਪਨ ਸਭਰਵਾਲ, ਵਿਨੋਦ ਸ਼ਰਮਾ ਆਦਿ ਨੇ ਦੱਸਿਆ ਕਿ ਸਮੂਹ ਨਗਰ ਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਉਨ੍ਹਾਂ ਦੱਸਿਆ ਕਿ ਇਸ ਦੌਰਾਨ ਰਾਤ ਨੂੰ ਸ਼੍ਰੀ ਕ੍ਰਿਸ਼ਨ ਦੇ ਭਜਨ ਗਾਏ ਜਾਣਗੇ ਉਪਰੰਤ ਲੰਗਰ ਵਰਤਾਇਆ ਜਾਵੇਗਾ |

Ad Position 21
No active advertisement
ਅਜੀਤ ਡੈਸਕ 31-08-2026

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ‘ ਕਲੀਨ ਪੰਜਾਬ ਅਭਿਆਨ ’ ਸਫ਼ਾਈ ਸੇਵਕਾਂ ਲਈ ਪ੍ਰੇਰਣਾ ਦਾ ਸਰੋਤ ਬਣ ਰਿਹਾ - ਇੰਚਾਰਜ ਪਿੰਦਰ ਪੰਡੋਰੀ ਪ... ਅਗਲੀ ਖ਼ਬਰ ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਹੋਇਆ -ਜਥੇਦਾਰ ਦਿਲਬਾਗ ਸਿੰਘ ਗਿੱਲ
Ad Position 24