01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪਿੰਡ ਤਕੀਏ ਤੋਂ ਵੱਡੀ ਗਿਣਤੀ ਵਿਚ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ

ਸੁਲਤਾਨਪੁਰ ਲੋਧੀ, 31 ਅਗਸਤ (ਥਿੰਦ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਅੰਦਰ ਲੋਕ ਹਿੱਤਾਂ ਨੂੰ ਪਹਿਲ ਦਿੰਦਿਆਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਵੱਖ ਵੱਖ ਵਰਗਾਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਖੁਸ਼ ਹੋ ਕੇ ਪਿੰਡ ਤਕੀਏ ਤੋਂ ਵੱਡੀ ਗਿਣਤੀ ਵਿਚ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਲੋਕ ਮਿਲਣੀ ਤਹਿਤ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿਚ ਆਪਣੇ ਸਾਰੇ ਵਾਅਦੇ ਪੂਰੇ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਹੀ ਆਮ ਲੋਕਾਂ ਦੇ ਦਿਲਾਂ ਵਿਚ ਥਾਂ ਬਣਾ ਸਕਦੀ ਹੈ | ਇਸ ਮੌਕੇ ਉਨ੍ਹਾਂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵਰਕਰਾਂ ਨੂੰ ਕਿਹਾ ਕਿ ਉਹ ਉਨ੍ਹਾਂ ਦੀ ਸੇਵਾ ਹਰ ਵਕਤ ਹਾਜ਼ਰ ਰਹਿਣਗੇ | ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸੰਦੀਪ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ, ਸੁਖਦੇਵ ਸਿੰਘ, ਬਲਵੰਤ ਸਿੰਘ, ਜੁਗਿੰਦਰ ਸਿੰਘ, ਜਰਨੈਲ ਸਿੰਘ, ਗੁਰਦੇਵ ਸਿੰਘ, ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ, ਮਨਮੋਹਨ ਸਿੰਘ ਆਦਿ ਪਰਿਵਾਰਾਂ ਦਾ ਸੱਜਣ ਸਿੰਘ ਚੀਮਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ |ਇਸ ਮੌਕੇ ਪੀ ਏ ਲਵਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਚੇਅਰਮੈਨ, ਗੁਰਵਿੰਦਰ ਕੌਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 01-09-2026

Ad Position 22
No active advertisement
ਪਿਛਲੀ ਖ਼ਬਰ ‘ ਮਿਸ਼ਨ ਕਲੀਨ ਪੰਜਾਬ ’ ਤਹਿਤ ਚੱਲ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਵਿਚ ਪ੍ਰਸ਼ਾਸਨ ਦੀ ਟ੍ਰੈਫ਼ਿਕ ਬਦ-ਇੰਤਜ਼ਾਮੀ ਕਾਰਨ ਦੋ ਘੰਟੇ ਲੇਟ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ-ਰਾਜੂ ਖੰ...
Ad Position 24