31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਡੇਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਖਲਵਾੜਾ, 31 ਅਗਸਤ (ਮਨਦੀਪ ਸਿੰਘ ਸੰਧੂ)-ਤਪ ਅਸਥਾਨ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਿਗੋਬਿੰਦ ਗੜ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਦੀ ਅਗਵਾਈ ਹੇਠ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥੇ ਨੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਬਾਬਾ ਤਲਵਿੰਦਰ ਸਿੰਘ ਉਰਫ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਨੇ ਵੀ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਈ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 01-09-2026

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਈ ਮੈਰਾਥਨ ਅਗਲੀ ਖ਼ਬਰ ਅਕਾਲ ਸਹਾਇ ਚੈਰੀਟੇਬਲ ਸੁਸਾਇਟੀ ਵਲੋਂ ਖ਼ੂਨਦਾਨ ਤੇ ਮੈਡੀਕਲ ਚੈੱਕਅਪ ਕੈਂਪ
Ad Position 24