31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੜਕ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਜ਼ਖਮੀ

ਕਪੂਰਥਲਾ, 31 ਅਗਸਤ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਵਿਖੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਵਿਅਕਤੀ ਜ਼ਖਮੀ ਹੋ ਗਿਆ | ਜਿਸਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਪ੍ਰਾਇਮਰੀ ਹੈਲਥ ਸੈਂਟਰ ਕਾਲਾ ਸੰਘਿਆਂ ਵਿਖੇ ਦਾਖਲ ਕਰਵਾਇਆ ਗਿਆ | ਜਿੱਥੇ ਡਿਊਟੀ ਡਾਕਟਰ ਮਰੀਜ਼ ਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ | ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਯੁਕਤਾ ਨੇ ਦੱਸਿਆ ਕਿ ਪ੍ਰਾਇਮਰੀ ਹੈਲਥ ਸੈਂਟਰ ਕਾਲਾ ਸੰਘਿਆਂ ਤੋਂ ਸੜਕ ਹਾਦਸੇ ਵਿਚ ਜ਼ਖਮੀ ਇਕ ਵਿਅਕਤੀ ਜਿਸਦੀ ਪਹਿਚਾਣ ਰਣਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਜੋਂ ਹੋਈ ਜਿਸਦੇ ਸਿਰ ‘ਤੇ ਗੰਭੀਰ ਸੱਟ ਹੋਣ ਕਾਰਨ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ | ਇਸ ਸਬੰਧੀ ਥਾਣਾ ਸਦਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਅਜੀਤ ਡੈਸਕ 01-09-2026

Ad Position 22
No active advertisement
ਪਿਛਲੀ ਖ਼ਬਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਵਿਦਿਆਰਥਣਾਂ ਦੀ ਫਰੈਸ਼ਰ ਪਾਰਟੀ ਸਬੰਧੀ ਸਮਾਗਮ ਅਗਲੀ ਖ਼ਬਰ ਫਗਵਾੜਾ ’ ਚ ਅੱਜ 500 ਡਰੋਨਾਂ ਦਾ ਸ਼ਾਨਦਾਰ ਅਸਮਾਨੀ ਸ਼ੋਅ ਹੋਵੇਗਾ
Ad Position 24