02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਆਨੰਦ ਕਾਲਜ ਦਾ ਬੀ.ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 1 ਸਤੰਬਰ (ਸਡਾਨਾ)-ਆਈ. ਕੇ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਕਪੂਰਥਲਾ, 1 ਸਤੰਬਰ (ਸਡਾਨਾ)-ਆਈ.ਕੇ. ਗੁਜਰਾਲ ਪੀ.ਟੀ.ਯੂ. ਵਲੋਂ ਐਲਾਨੇ ਗਏ ਨਤੀਜਿਆਂ ਵਿਚ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦੇ ਬੀ.ਬੀ.ਏ. ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਬੀ.ਬੀ.ਏ. ਦੂਸਰੇ ਸਮੈਸਟਰ ਦੀ ਵਿਦਿਆਰਥਣ ਏਕਮਜੋਤ ਕੌਰ ਨੇ 8.70 ਐਸ.ਜੀ.ਪੀ.ਏ. ਅੰਕ ਹਾਸਲ ਕਰਕੇ ਪਹਿਲਾ, ਕਰੀਨਾ ਮਾਲਿਕ ਨੇ 8.52 ਐਸ.ਜੀ.ਪੀ.ਏ. ਅੰਕ ਲੈ ਕੇ ਦੂਸਰਾ, ਜਦਕਿ ਪਰੀਨਤਾ ਤੇ ਮੁਸਕਾਨ ਪ੍ਰਤੀ ਨੇ 8.22 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਸਰਾ ਸਥਾਨ ਲਿਆ | ਬੀ.ਬੀ.ਏ. ਚੌਥਾ ਸਮੈਸਟਰ ਦੀ ਵਿਦਿਆਰਥਣ ਹਰਲੀਨ ਕੌਰ ਨੇ 8.74 ਐਸ.ਜੀ.ਪੀ.ਏ. ਲੈ ਕੇ ਪਹਿਲਾ ਸਥਾਨ, ਜਸਲੀਨ ਕੌਰ ਨੇ 8.44 ਐਸ.ਜੀ.ਪੀ.ਏ. ਲੈ ਕੇ ਦੂਸਰਾ ਸਥਾਨ, ਕਿਰਨਦੀਪ ਕੌਰ ਨੇ 8.30 ਐਸ.ਜੀ.ਪੀ.ਏ. ਹਾਸਲ ਕਰਕੇ ਤੀਸਰਾ ਸਥਾਨ ਲਿਆ | ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਵੀਪ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ’ਚ 22 ਸਿੱਖਿਆਰਥੀਆਂ ਨੂੰ ਕੰਪਿਊਟਰ ਕੋਰਸ ਦੇ ਸਰਟੀਫਿਕੇਟ ਵੰਡੇ
Ad Position 24