02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਭੁਲੱਥ, 1 ਸਤੰਬਰ (ਮਨਜੀਤ ਸਿੰਘ ਰਤਨ)-ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਰਸਰੀ ਕਲਾਸ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਵਿਚ ਮਿਹਨਤ, ਅਨੁਸ਼ਾਸਨ ਅਤੇ ਚੰਗੇ ਵਿਹਾਰ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਇਕ ਮਹੀਨੇ ਦੌਰਾਨ ਵਿਦਿਆਰਥੀਆਂ ਦੀ ਰੋਜ਼ਾਨਾ ਕਲਾਸ ਅਟੈਂਡੈਂਸ, ਟੈੱਸਟ ਰਿਕਾਰਡ, ਕਲਾਸ ਬਿਹੇਵੀਅਰ, ਪੂਰੀ ਯੂਨੀਫ਼ਾਰਮ ਅਤੇ ਅਨੁਸ਼ਾਸਨ ਆਦਿ ਨੂੰ ਧਿਆਨ ਵਿਚ ਰੱਖਦਿਆਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ | ਇਸ ਮੁਲਾਂਕਣ ਦੇ ਆਧਾਰ ‘ਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਚੁਣਿਆ ਗਿਆ ਜਿਨ੍ਹਾਂ ਵਿਦਿਆਰਥੀਆਂ ਨੇ ਮਹੀਨੇ ਦੌਰਾਨ 100% ਹਾਜ਼ਰੀ, ਸੰਪੂਰਨ ਯੂਨੀਫ਼ਾਰਮ, ਵਧੀਆ ਟੈੱਸਟ ਪ੍ਰਦਰਸ਼ਨ ਅਤੇ ਸ਼ਾਨਦਾਰ ਵਿਵਹਾਰ ਦਾ ਪ੍ਰਦਰਸ਼ਨ ਕੀਤਾ, ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਅਤੇ ਪਿ੍ੰਸੀਪਲ ਗੁਰਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਵੱਲੋਂ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ |

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

Ad Position 22
No active advertisement
ਪਿਛਲੀ ਖ਼ਬਰ 82 ਲੱਖ ਦੀ ਲਾਗਤ ਨਾਲ ਸ਼ਹਿਰ ਦੀਆਂ ਸੜਕਾਂ ਤੇ ਗਲੀਆਂ ਬਣਾਈਆਂ ਜਾਣਗੀਆਂ-ਅਨੂਪਮ ਕਲੇਰ ਕਿਹਾ, ਅਧਿਕਾਰੀ ਖ਼ੁਦ ਵਿਕਾਸ ਕਾਰ... ਅਗਲੀ ਖ਼ਬਰ ਐੱਲ.ਪੀ.ਯੂ. ਵਿਖੇ ਅਸ਼ੋਕ ਜੈਨ ਮੈਮੋਰੀਅਲ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਸਮਾਪਤ
Ad Position 24