02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਡਾਕ ਮੰਡਲ ਵਲੋਂ ਭਲਕੇ ਲਗਾਈ ਜਾਵੇਗੀ ਡਾਕ ਅਦਾਲਤ-ਵਿਕਾਸ ਸ਼ਰਮਾ

ਕਪੂਰਥਲਾ, 1 ਸਤੰਬਰ (ਵਿ. ਪ੍ਰ.)

Ad Position 21
repet_subhas-goyals [Copy P29]
ਬੁੱਧਵਾਰ, 2 ਸਤੰਬਰ, 2026 02-09-2026
ਕਪੂਰਥਲਾ, 1 ਸਤੰਬਰ (ਵਿ.ਪ੍ਰ.)-ਡਾਕ ਵਿਭਾਗ ਦੀਆਂ ਸੇਵਾਵਾਂ ਨਾਲ ਸਬੰਧਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਾਕ ਮੰਡਲ ਵਲੋਂ 3 ਸਤੰਬਰ ਨੂੰ ਸਵੇਰੇ 11 ਵਜੇ ਕਪੂਰਥਲਾ ਹੈੱਡ ਪੋਸਟ ਆਫ਼ਿਸ ਤੇ ਫਗਵਾੜਾ ਹੈੱਡ ਪੋਸਟ ਆਫ਼ਿਸ ਵਿਚ ਡਾਕ ਅਦਾਲਤ ਲਗਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਕਾਸ ਸ਼ਰਮਾ ਸੁਪਰਡੈਂਟ ਡਾਕਘਰ ਕਪੂਰਥਲਾ ਨੇ ਦੱਸਿਆ ਕਿ ਡਾਕ ਅਦਾਲਤ ਦੌਰਾਨ ਡਾਕ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਬੰਧੀ ਪੁਰਾਣੀਆਂ ਤੇ ਬਕਾਇਆ ਸ਼ਿਕਾਇਤਾਂ ਦੇ ਨਿਪਟਾਰੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਉਨ੍ਹਾਂ ਸ਼ਿਕਾਇਤਕਰਤਾਵਾਂ ਨੂੰ ਕਿਹਾ ਕਿ ਉਹ ਆਪਣੀਆਂ ਪੁਰਾਣੀਆਂ ਸ਼ਿਕਾਇਤਾਂ ਦੇ ਪੂਰੇ ਵੇਰਵੇ ਸੰਪਰਕ ਨੰਬਰ ਸਮੇਤ ਅਰਜ਼ੀ ਸਬੰਧਿਤ ਦਫ਼ਤਰ ਵਿਚ ਜਮ੍ਹਾਂ ਕਰਵਾ ਸਕਦੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਮਿਤੀ ’ਤੇ ਡਾਕ ਅਦਾਲਤ ’ਚ ਸ਼ਾਮਿਲ ਹੋ ਕੇ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਯਕੀਨੀ ਬਣਾਉਣ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ਦੇ ਕੌਮਾਂਤਰੀ ਪਾਵਰ ਲਿਫਟਰ ਪ੍ਰਦੀਪ ਘਈ ਦਾ ਸੁਖਪਾਲ ਸਿੰਘ ਖਹਿਰਾ ਵਲੋਂ ਸਨਮਾਨ ਸੰਤ ਹੀਰਾ ਦਾਸ ਸਕੂਲ ਦੇ 6 ਵਿਦਿਆ... ਅਗਲੀ ਖ਼ਬਰ ਸ਼ੋ੍ਮਣੀ ਅਕਾਲੀ ਦਲ ਦਿਹਾਤੀ ਦੀ ਮੀਟਿੰਗ
Ad Position 24