01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ

ਖਲਵਾੜਾ, 1 ਸਤੰਬਰ (ਮਨਦੀਪ ਸਿੰਘ ਸੰਧੂ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾਂ ਮੁਲਾਜ਼ਮ ਮੰਚ ‘ਤੇ ਆਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਬਦਲੇ ਦੀ ਭਾਵਨਾ ਨਾਲ ਕੀਤੀ ਨਜਾਇਜ਼ ਬਦਲੀ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਵਲੋਂ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਫਗਵਾੜਾ ਤਹਿਸੀਲ ਆਗੂਆਂ ਗਣੇਸ਼ ਭਗਤ, ਸਤਨਾਮ ਸਿੰਘ ਰੰਧਾਵਾ, ਕੁਲਦੀਪ ਸਿੰਘ ਕੌੜਾ, ਸਤਨਾਮ ਸਿੰਘ ਗਿੱਲ, ਸਤਵੰਤ ਸਿੰਘ ਟੂਰਾ, ਪਰਵਿੰਦਰ ਸਿੰਘ, ਦਲਜੀਤ ਸਿੰਘ ਸੈਣੀ, ਸੁਰਿੰਦਰ ਰਾਮ, ਪਰਮਜੀਤ ਸਿੰਘ ਚੌਹਾਨ, ਗੌਰਵ ਰਾਠੋਰ, ਗੁਰਮੁਖ ਸਿੰਘ , ਨਵਤੇਜ ਸਿੰਘ, ਸਤਨਾਮ ਸਿੰਘ ਪਰਮਾਰ, ਅਕਬਰ ਖਾਨ, ਜਸਬੀਰ ਸਿੰਘ ਸੈਣੀ, ਅਜੇ ਕੁਮਾਰ, ਹਰਵਿੰਦਰ ਸੇਠੀ, ਜਸਵੀਰ ਸਿੰਘ ਭੰਗੂ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਦਲੇ ਦੀ ਭਾਵਨਾ ਨਾਲ ਪੰਜਾਬ ਸਿਵਲ ਸਕੱਤਰੇਤ ਸਾਂਝੀ ਐਕਸ਼ਨ ਕਮੇਟੀ ਦੇ ਪ੍ਰਧਾਨ, ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਮੁੱਖ ਕੋਆਰਡੀਨੇਟਰ ਅਤੇ ਸਾਂਝੀ ਤਾਲਮੇਲ ਕਮੇਟੀ ਤੇ ਪ੍ਰਮੁੱਖ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ 1 ਚੰਡੀਗੜ੍ਹ ਤੋਂ ਬਦਲ ਕੇ ਸੈਕਟਰ 33 ਚੰਡੀਗੜ੍ਹ ਵਿਖੇ ਲਗਾ ਦਿੱਤਾ ਹੈ | ਆਗੂਆਂ ਆਖਿਆ ਕਿ ਇਹ ਮੁੱਖ ਮੰਤਰੀ ਦੀ ਬੌਖਲਾਹਟ ਦਾ ਕਾਰਨ ਹੈ ਜੋ ਠੀਕ ਦਿਸ਼ਾ ਵਿਚ ਨਹੀਂ ਹੈ |

Ad Position 21
repet_subhas-goyals [Copy P29]
ਮਾਸਟਰ ਸਤਨਾਮ ਸਿੰਘ ਰੰਧਾਵਾ, ਮਾਸਟਰ ਦਲਜੀਤ ਸੈਣੀ ਅਤੇ ਮਾਸਟਰ ਗਣੇਸ਼ ਭਗਤ | 02-09-2026
ਖਲਵਾੜਾ, 1 ਸਤੰਬਰ (ਮਨਦੀਪ ਸਿੰਘ ਸੰਧੂ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾਂ ਮੁਲਾਜ਼ਮ ਮੰਚ ‘ਤੇ ਆਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਬਦਲੇ ਦੀ ਭਾਵਨਾ ਨਾਲ ਕੀਤੀ ਨਜਾਇਜ਼ ਬਦਲੀ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਵਲੋਂ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਫਗਵਾੜਾ ਤਹਿਸੀਲ ਆਗੂਆਂ ਗਣੇਸ਼ ਭਗਤ, ਸਤਨਾਮ ਸਿੰਘ ਰੰਧਾਵਾ, ਕੁਲਦੀਪ ਸਿੰਘ ਕੌੜਾ, ਸਤਨਾਮ ਸਿੰਘ ਗਿੱਲ, ਸਤਵੰਤ ਸਿੰਘ ਟੂਰਾ, ਪਰਵਿੰਦਰ ਸਿੰਘ, ਦਲਜੀਤ ਸਿੰਘ ਸੈਣੀ, ਸੁਰਿੰਦਰ ਰਾਮ, ਪਰਮਜੀਤ ਸਿੰਘ ਚੌਹਾਨ, ਗੌਰਵ ਰਾਠੋਰ, ਗੁਰਮੁਖ ਸਿੰਘ , ਨਵਤੇਜ ਸਿੰਘ, ਸਤਨਾਮ ਸਿੰਘ ਪਰਮਾਰ, ਅਕਬਰ ਖਾਨ, ਜਸਬੀਰ ਸਿੰਘ ਸੈਣੀ, ਅਜੇ ਕੁਮਾਰ, ਹਰਵਿੰਦਰ ਸੇਠੀ, ਜਸਵੀਰ ਸਿੰਘ ਭੰਗੂ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਦਲੇ ਦੀ ਭਾਵਨਾ ਨਾਲ ਪੰਜਾਬ ਸਿਵਲ ਸਕੱਤਰੇਤ ਸਾਂਝੀ ਐਕਸ਼ਨ ਕਮੇਟੀ ਦੇ ਪ੍ਰਧਾਨ, ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਮੁੱਖ ਕੋਆਰਡੀਨੇਟਰ ਅਤੇ ਸਾਂਝੀ ਤਾਲਮੇਲ ਕਮੇਟੀ ਤੇ ਪ੍ਰਮੁੱਖ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ 1 ਚੰਡੀਗੜ੍ਹ ਤੋਂ ਬਦਲ ਕੇ ਸੈਕਟਰ 33 ਚੰਡੀਗੜ੍ਹ ਵਿਖੇ ਲਗਾ ਦਿੱਤਾ ਹੈ | ਆਗੂਆਂ ਆਖਿਆ ਕਿ ਇਹ ਮੁੱਖ ਮੰਤਰੀ ਦੀ ਬੌਖਲਾਹਟ ਦਾ ਕਾਰਨ ਹੈ ਜੋ ਠੀਕ ਦਿਸ਼ਾ ਵਿਚ ਨਹੀਂ ਹੈ |
Ad Position 22
No active advertisement
ਪਿਛਲੀ ਖ਼ਬਰ ਹੈਬਤਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਭੁਲੱਥ ਵਿਖੇ ਸ਼ਰਧਾ ਨਾਲ ਮਨਾਈ ਜਾਵੇਗੀ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ
Ad Position 24