03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨੌਜਵਾਨ ਦੀ ਕੁੱਟਮਾਰ ਕਰਨ ਸਬੰਧੀ ਤਿੰਨ ਖ਼ਿਲਾਫ਼ ਕੇਸ ਦਰਜ

ਫਗਵਾੜਾ, 2 ਸਤੰਬਰ (ਹਰਜੋਤ ਸਿੰਘ ਚਾਨਾ)-ਇੱਕ ਨੌਜਵਾਨ ਦੀ ਕੁੱਟਮਾਰ ਕਰਕੇ ਉਸਨੂੰ ਜ਼ਖਮੀ ਕਰਨ ਦੇ ਸਬੰਧ ਵਿਚ ਸਤਨਾਮਪੁਰਾ ਪੁਲਿਸ ਨੇ ਤਿੰਨ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਰਾਜ ਕੁਮਾਰ ਪੁੱਤਰ ਹੀਰਾ ਲਾਲ ਵਾਸੀ ਮੁਹੱਲਾ ਭਗਤਪੁਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਚੌਂਕ ਵਿਚ ਖੜਾ ਕਰਕੇ ਗਿਆ ਸੀ ਤੇ ਜਦੋਂ ਉਸਨੇ ਬਾਹਰ ਆ ਕੇ ਦੇਖਿਆ ਤਾਂ ਉਕਤ ਨੌਜਵਾਨਾਂ ਨੇ ਪਹਿਲਾਂ ਆਪਣੀ ਗੱਡੀ ਉਸਦੇ ਮੋਟਰਸਾਈਕਲ ਵਿਚ ਬੈਕ ਕਰਕੇ ਮਾਰੀ ਜਦੋਂ ਉਸਨੇ ਇਸਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਉਸਦੀ ਕੁੱਟਮਾਰ ਕੀਤੀ ਜਿਸ ਸਬੰਧ ਵਿਚ ਪੁਲਿਸ ਨੇ ਵਿੱਕੀ ਪੁੱਤਰ ਬਿੱਲਾ ਵਾਸੀ ਗੁਰਾਇਆ, ਦਿਲਜੀਤ ਉਰਫ਼ ਦੀਪੂ ਪੁੱਤਰ ਬਿੱਲਾ ਵਾਸੀ ਸ਼ੁਕਰਾਂ ਤੇ ਮੰਗਾ ਪੁੱਤਰ ਬਲਵੀਰ ਸਿੰਘ ਵਾਸੀ ਮੁਹੱਲਾ ਭਗਤਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਪ੍ਰੀਤ ਨਗਰ ਵਿਖੇ ਹੋਈ ਦੋ ਧਿਰਾਂ ਦੀ ਲੜਾਈ ’ਚ ਚਾਰ ਜ਼ਖ਼ਮੀ ਅਗਲੀ ਖ਼ਬਰ ਟਰੱਕ ਦੀ ਟੱਕਰ ਨਾਲ ਛੋਟਾ ਹਾਥੀ ਪਲਟਿਆ, 11 ਜ਼ਖ਼ਮੀ
Ad Position 24