03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਹੈਰੋਇਨ ਦਾ ਨਸ਼ਾ ਕਰਦਾ ਨੌਜਵਾਨ ਕਾਬੂ

ਢਿਲਵਾਂ, 2 ਸਤੰਬਰ (ਗੋਬਿੰਦ ਸੁਖੀਜਾ)-ਥਾਣਾ ਢਿਲਵਾਂ ਦੀ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਢਿਲਵਾਂ ਜਸਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਰੇਲਵੇ ਸਟੇਸ਼ਨ ਢਿਲਵਾਂ ਨੇੜੇ ਪੁੱਜੀ ਤਾਂ ਇੱਕ ਨੌਜਵਾਨ ਝਾੜੀਆਂ ਵਿਚ ਬੈਠਾ ਨਸ਼ਾ (ਹੈਰੋਇਨ) ਦਾ ਸੇਵਨ ਕਰ ਰਿਹਾ ਸੀ ਜੋ ਕਿ ਸਿਲਵਰ ਪੇਪਰ ਹੇਠ ਲਾਈਟਰ ਨਾਲ ਅੱਗ ਲਗਾ ਕੇ 10 ਰੁਪਏ ਦੇ ਨੋਟ ਨਾਲ ਹੈਰੋਇਨ ਦਾ ਧੰੂਆਂ ਮੂੰਹ ਖਿੱਚ ਰਿਹਾ ਸੀ |ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ | ਜਿਸਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ | ਜਿਸ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਵਾਸੀ ਮਨਸੂਰਵਾਲ ਬੇਟ ਥਾਣਾ ਢਿਲਵਾਂ ਜ਼ਿਲ੍ਹਾ ਕਪੂਰਥਲਾ ਦੱਸਿਆ ਜਿਸ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਢਿਲਵਾਂ, 2 ਸਤੰਬਰ (ਗੋਬਿੰਦ ਸੁਖੀਜਾ)-ਥਾਣਾ ਢਿਲਵਾਂ ਦੀ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਢਿਲਵਾਂ ਜਸਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਰੇਲਵੇ ਸਟੇਸ਼ਨ ਢਿਲਵਾਂ ਨੇੜੇ ਪੁੱਜੀ ਤਾਂ ਇੱਕ ਨੌਜਵਾਨ ਝਾੜੀਆਂ ਵਿਚ ਬੈਠਾ ਨਸ਼ਾ (ਹੈਰੋਇਨ) ਦਾ ਸੇਵਨ ਕਰ ਰਿਹਾ ਸੀ ਜੋ ਕਿ ਸਿਲਵਰ ਪੇਪਰ ਹੇਠ ਲਾਈਟਰ ਨਾਲ ਅੱਗ ਲਗਾ ਕੇ 10 ਰੁਪਏ ਦੇ ਨੋਟ ਨਾਲ ਹੈਰੋਇਨ ਦਾ ਧੰੂਆਂ ਮੂੰਹ ਖਿੱਚ ਰਿਹਾ ਸੀ |ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ | ਜਿਸਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ | ਜਿਸ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਵਾਸੀ ਮਨਸੂਰਵਾਲ ਬੇਟ ਥਾਣਾ ਢਿਲਵਾਂ ਜ਼ਿਲ੍ਹਾ ਕਪੂਰਥਲਾ ਦੱਸਿਆ ਜਿਸ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ
Ad Position 22
No active advertisement
ਪਿਛਲੀ ਖ਼ਬਰ ਬਲਵਿੰਦਰ ਕੁਮਾਰ ਬਜਾਜ ਐਸ.ਸੀ. ਡਿਪਾਰਟਮੈਂਟ ਦੇ ਹਲਕਾ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਮੁਹੱਲਾ ਪ੍ਰੀਤ ਨਗਰ ਵਿਖੇ ਹੋਈ ਦੋ ਧਿਰਾਂ ਦੀ ਲੜਾਈ ’ਚ ਚਾਰ ਜ਼ਖ਼ਮੀ
Ad Position 24