04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 3 ਸਤੰਬਰ (ਸਡਾਨਾ)-ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਕਪੂਰਥਲਾ, 3 ਸਤੰਬਰ (ਸਡਾਨਾ)-ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਕੇਵਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਵਾਂ ਪਿੰਡ ਭੱਠੇ ਨੇੜੇ ਕਥਿਤ ਦੋਸ਼ੀ ਵਿਜੇ ਸਿੰਘ ਵਾਸੀ ਨਵਾਂ ਪਿੰਡ ਭੱਠੇ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 33 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਸੰਘਰਸ਼ ਰੁਕੇਗਾ ਨਹੀਂ ਸਗੋਂ ਤਿੱਖਾ ਹੋਵੇਗਾ-ਜਸਪਾਲ ਸਿੰਘ ਅਗਲੀ ਖ਼ਬਰ ਤਿੰਨ ਸਾਲਾਂ ਤੋਂ ਲੜਾਈ ਦੇ ਮਾਮਲੇ ਵਿਚ ਲੋੜੀਂਦਾ ਵਿਅਕਤੀ ਕੋਤਵਾਲੀ ਪੁਲਿਸ ਵਲੋਂ ਗਿ੍ਫ਼ਤਾਰ
Ad Position 24