03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮਾਤਾ ਮਹਿੰਦਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਭਲਕੇ

ਨਡਾਲਾ, 3 ਸਤੰਬਰ (ਰਘਬਿੰਦਰ ਸਿੰਘ)-ਲੰਘੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਨਡਾਲਾ ਬਲਾਕ ਪ੍ਰਧਾਨ ਜੋਗਾ ਸਿੰਘ ਬਾਜਵਾ ਦੇ ਮਾਤਾ ਮਹਿੰਦਰ ਕੌਰ, ਪਤਨੀ ਦਾਰਾ ਸਿੰਘ ਵਾਸੀ ਇਬਰਾਹੀਮਵਾਲ, ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਪਰਲੋਕ ਗਮਨ ਕਰ ਗਏ ਸਨ |ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੁੱਤਰ ਜੋਗਾ ਸਿੰਘ ਬਾਜਵਾ, ਸਤਨਾਮ ਸਿੰਘ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਕੱਲ 5 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11:30 ਵਜੇ ਸਾਡੇ ਗ੍ਰਹਿ ਇਬਰਾਹੀਮਵਾਲ ਵਿਖੇ ਪਾਏ ਜਾਣਗੇ |ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਦੁਪਹਿਰ 12 ਤੋਂ 1 ਵਜੇ ਤੱਕ ਫੋਕਲ ਪੁਆਇੰਟ ਦਾਣਾ ਮੰਡੀ (ਤਖੀਆ), ਇਬਰਾਹੀਮਵਾਲ ਵਿਖੇ ਹੋਵੇਗੀ | ਇਸ ਮੌਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਜਥਾ ਕੀਰਤਨ ਰਾਹੀਂ ਹਾਜ਼ਰੀ ਭਰੇਗਾ, ਅਤੇ ਵੱਖ ਵੱਖ ਸ਼ਖ਼ਸੀਅਤਾਂ, ਕਿਸਾਨ ਯੂਨੀਅਨ ਤੇ ਧਾਰਮਿਕ ਜਥੇਬੰਦੀਆਂ ਦੇ ਅਹੁਦੇਦਾਰ ਸ਼ਰਧਾਂਜਲੀਆਂ ਭੇਟ ਕਰਨਗੇ

Ad Position 21
repet_subhas-goyals [Copy P29]
ਸਵਰਗਵਾਸੀ ਮਾਤਾ ਮਹਿੰਦਰ ਕੌਰ ਦੀ ਪੁਰਾਣੀ ਤਸਵੀਰ | 04-09-2026
ਨਡਾਲਾ, 3 ਸਤੰਬਰ (ਰਘਬਿੰਦਰ ਸਿੰਘ)-ਲੰਘੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਨਡਾਲਾ ਬਲਾਕ ਪ੍ਰਧਾਨ ਜੋਗਾ ਸਿੰਘ ਬਾਜਵਾ ਦੇ ਮਾਤਾ ਮਹਿੰਦਰ ਕੌਰ, ਪਤਨੀ ਦਾਰਾ ਸਿੰਘ ਵਾਸੀ ਇਬਰਾਹੀਮਵਾਲ, ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਪਰਲੋਕ ਗਮਨ ਕਰ ਗਏ ਸਨ |ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੁੱਤਰ ਜੋਗਾ ਸਿੰਘ ਬਾਜਵਾ, ਸਤਨਾਮ ਸਿੰਘ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਕੱਲ 5 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11:30 ਵਜੇ ਸਾਡੇ ਗ੍ਰਹਿ ਇਬਰਾਹੀਮਵਾਲ ਵਿਖੇ ਪਾਏ ਜਾਣਗੇ |ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਦੁਪਹਿਰ 12 ਤੋਂ 1 ਵਜੇ ਤੱਕ ਫੋਕਲ ਪੁਆਇੰਟ ਦਾਣਾ ਮੰਡੀ (ਤਖੀਆ), ਇਬਰਾਹੀਮਵਾਲ ਵਿਖੇ ਹੋਵੇਗੀ | ਇਸ ਮੌਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਜਥਾ ਕੀਰਤਨ ਰਾਹੀਂ ਹਾਜ਼ਰੀ ਭਰੇਗਾ, ਅਤੇ ਵੱਖ ਵੱਖ ਸ਼ਖ਼ਸੀਅਤਾਂ, ਕਿਸਾਨ ਯੂਨੀਅਨ ਤੇ ਧਾਰਮਿਕ ਜਥੇਬੰਦੀਆਂ ਦੇ ਅਹੁਦੇਦਾਰ ਸ਼ਰਧਾਂਜਲੀਆਂ ਭੇਟ ਕਰਨਗੇ
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅਖੰਡ ਪਾਠਾਂ ਦੀ ਲੜੀ ਆਰੰਭ-ਬਾਬਾ ਮਨਜੀਤ ਸਿੰਘ ਬੇਦੀ ਅਗਲੀ ਖ਼ਬਰ ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
Ad Position 24