05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਸੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ

ਸੁਭਾਨਪੁਰ, 4 ਸਤੰਬਰ (ਸਤਨਾਮ ਸਿੰਘ) ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਸ਼੍ਰੀ ਚੰਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਅੱਜ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਅਰੰਭ ਹੋ ਗਈਆਂ ਹਨ | ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ ਮੁੱਖ ਸੇਵਾਦਾਰ ਤੱਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਬਾਬਾ ਸ਼੍ਰੀ ਚੰਦ ਜੀ ਦੇ 532 ਵੇਂ ਆਗਮਨ ਪੁਰਬ ਨੂੰ ਸਮਰਪਿਤ ਸਾਲਾਨਾ ਤਿੰਨ ਦਿਨਾਂ ਜੋੜ ਮੇਲਾ 23, 24 ਤੇ 25 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਦੇ ਸਬੰਧ ਵਿਚ ਅੱਜ 4 ਸਤੰਬਰ ਨੂੰ ਤੱਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਦੀ ਅਰੰਭਤਾ ਕੀਤੀ ਗਈ ਹੈ | ਜੋ ਲਗਾਤਾਰ 25 ਅਕਤੂਬਰ ਤਕ ਚੱਲੇਗੀ | ਉਨ੍ਹਾਂ ਦੱਸਿਆ ਕੇ ਲੜੀ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਸਮਾਗਮ ਸਜਾਏ ਜਾਇਆ ਕਰਨਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਦੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਦੇ ਤੱਪ ਅਸਥਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲੜੀਆਂ ਦਾ ਪ੍ਰਵਾਹ ਚੱਲ ਰਿਹਾ ਹੈ | ਨਤਮਸਤਕ ਹੋ ਕੇ ਹਾਜ਼ਰੀਆਂ ਭਰ ਕੇ ਸੇਵਾ ਕਰਕੇ ਆਪਣਾ ਜੀਵਨ ਸਫਲਾ ਕਰੋ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਤਾ ਬਲਜਿੰਦਰ ਕੌਰ ਬੇਦੀ, ਬਾਬਾ ਕਰਨਜੀਤ ਸਿੰਘ ਬੇਦੀ, ਬਾਬਾ ਸਤਿੰਦਰਪਾਲ ਸਿੰਘ ਬੇਦੀ, ਹੈੱਡ ਗ੍ਰੰਥੀ ਗੁਰਪ੍ਰੀਤ ਸਿੰਘ ਖੇਮਕਰਨ , ਰਸ਼ਪਾਲ ਸਿੰਘ ਪ੍ਰਧਾਨ, ਕਰਨਬੀਰ ਸਿੰਘ, ਮਹਿੰਦਰ ਸਿੰਘ, ਸੂਬੇਦਾਰ ਓਾਕਾਰ ਸਿੰਘ, ਹਰਮਿੰਦਰ ਸਿੰਘ, ਭੁਪਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਔਰਤ ਕਾਬੂ ਅਗਲੀ ਖ਼ਬਰ ਦਲਜੀਤ ਕੌਰ ਦੀ ਅਧਿਆਪਕ ਸਟੇਟ ਐਵਾਰਡ ਲਈ ਚੋਣ
Ad Position 24