05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਨਡਾਲਾ ਕਾਲਜ ਦੀ ਤੀਸਰੀ ਵਿਦਿਆਰਥਣ ਆਈ ਯੂਨੀਵਰਸਿਟੀ ਮੈਰਿਟ ਲਿਸਟ ’ਚ

ਨਡਾਲਾ, 4 ਸਤੰਬਰ (ਰਘਬਿੰਦਰ ਸਿੰਘ)-ਸੰਤ ਤਰਲੋਕ ਸਿੰਘ ਹੋਤੀ ਮਰਦਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਚ ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਮਈ/ਜੂਨ 2026 ਦੀਆਂ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ ’ਚੋਂ ਕਾਲਜ ਦੀ ਬੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਨਡਾਲਾ, 4 ਸਤੰਬਰ (ਰਘਬਿੰਦਰ ਸਿੰਘ)-ਸੰਤ ਤਰਲੋਕ ਸਿੰਘ ਹੋਤੀ ਮਰਦਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਚ ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਮਈ/ਜੂਨ 2026 ਦੀਆਂ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ ’ਚੋਂ ਕਾਲਜ ਦੀ ਬੀ.ਏ. ਸਮੈਸਟਰ ਚੌਥਾ ਦੀ ਵਿਦਿਆਰਥਣ ਜਸਮੀਤ ਕੌਰ ਸਪੁੱਤਰੀ ਲਖਵਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀ ਮੈਰਿਟ ਲਿਸਟ ਵਿਚ 8.21 ਸੀਜੀਪੀਏ ਅੰਕ ਲੈ ਕੇ 24ਵਾਂ ਸਥਾਨ ਹਾਸਿਲ ਕਰਕੇ ਆਪਣੇ ਮਾਪਿਆਂ, ਕਾਲਜ ਅਤੇ ਇਲਾਕੇ ਦਾ ਨਾ ਰੋਸ਼ਨ ਕੀਤਾ | ਕਾਲਜ ਪ੍ਰਬੰਧਕੀ ਕਮੇਟੀ ਦੇ ਜੀਵਨ ਪ੍ਰਧਾਨ ਸੰਤ ਤਰਲੋਕ ਸਿੰਘ ਨੇ ਮੈਰਿਟ ਲਿਸਟ ਵਿਚ ਸਥਾਨ ਹਾਸਿਲ ਕਰਨ ’ਤੇ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਅਗਲੇਰੀ ਪੜ੍ਹਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਅਵਸਰ ਤੇ ਕਾਲਜ ਪਿ੍ੰਸੀਪਲ ਜਗਬੀਰ ਭੁੱਲਰ ਅਤੇ ਸਮੂਹ ਸਟਾਫ਼ ਮੈਂਬਰਾਨ ਵਲੋਂ ਵਿਦਿਆਰਥਣ ਨੂੰ ਉਸ ਦੀ ਇਸ ਸ਼ਾਨਦਾਰ ਉਪਲੱਬਧੀ ਲਈ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ’ਚ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਨਾ ਸਰਕਾਰ ਦਾ ਸ਼ਲਾਘਾਯੋਗ ਕਦਮ-ਬਲਜੀਤ ਢਿੱਲੋਂ, ਮਨਜੀਤ ਸਿੰਘ
Ad Position 24