05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਪਿੰਡ ਢੁੱਡੀਆਂਵਾਲ ਵਿਖੇ ਸਮਾਗਮ ਕਰਵਾਏ

ਕਪੂਰਥਲਾ, 4 ਸਤੰਬਰ (ਸਡਾਨਾ)-ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਅਧੀਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਦੀ ਦੇਖ ਰੇਖ ਹੇਠ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਢੁੱਡੀਆਂਵਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਅਤੇ ਭਾਈ ਕਿਰਪਾਲ ਸਿੰਘ ਅਜਨਾਲਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਅਤੇ ਕਥਾ ਰਾਹੀਂ ਨਿਹਾਲ ਕੀਤਾ | ਭਾਈ ਹਰਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਇਤਿਹਾਸ ਦੀਆਂ ਵਿਚਾਰਾਂ ਸਾਂਝੀਆਂ ਕਰਦਿਆਂ ਹਾਜ਼ਰ ਸੰਗਤਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਢੁੱਡੀਆਂਵਾਲ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਮੁਖ਼ਤਿਆਰ ਸਿੰਘ, ਕਰਨਜੀਤ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਕਪੂਰਥਲਾ, 4 ਸਤੰਬਰ (ਸਡਾਨਾ)-ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਅਧੀਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਦੀ ਦੇਖ ਰੇਖ ਹੇਠ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਢੁੱਡੀਆਂਵਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਅਤੇ ਭਾਈ ਕਿਰਪਾਲ ਸਿੰਘ ਅਜਨਾਲਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਅਤੇ ਕਥਾ ਰਾਹੀਂ ਨਿਹਾਲ ਕੀਤਾ | ਭਾਈ ਹਰਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਇਤਿਹਾਸ ਦੀਆਂ ਵਿਚਾਰਾਂ ਸਾਂਝੀਆਂ ਕਰਦਿਆਂ ਹਾਜ਼ਰ ਸੰਗਤਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਢੁੱਡੀਆਂਵਾਲ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਮੁਖ਼ਤਿਆਰ ਸਿੰਘ, ਕਰਨਜੀਤ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਾਮ ਨਗਰ ਵਿਖੇ ਫੈਲੀ ਭੰਗ ਬੂਟੀ ਤੋਂ ਇਲਾਕਾ ਨਿਵਾਸੀ ਪ੍ਰੇਸ਼ਾਨ ਅਗਲੀ ਖ਼ਬਰ ਸ੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ’ਚ ਜਨਮ ਅਸ਼ਟਮੀ ਮਨਾਈ
Ad Position 24