06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਰਕਾਰ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕਰਨੀ ਯਕੀਨੀ ਬਣਾਵੇ-ਕਿਸਾਨ ਆਗੂ

ਫੱਤੂਢੀਂਗਾ, 5 ਸਤੰਬਰ (ਬਲਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਜਸਵਿੰਦਰ ਸਿੰਘ ਧੰਜੂ, ਸ਼ਮਸ਼ੇਰ ਸਿੰਘ ਰੱਤੜਾ, ਸਰਪੰਚ ਰੇਸ਼ਮ ਸਿੰਘ, ਹੁਕਮ ਸਿੰਘ ਨੂਰੋਵਾਲ, ਮਾਂ ਨਿਰੰਜਣ ਸਿੰਘ ਬੂੜੇਵਾਲ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਅਗੇਤੇ ਝੋਨੇ ਦੀ ਕਟਾਈ ਸ਼ੁਰੂ ਹੋ ਗਈ ਹੈ ਤੇ ਪੰਜਾਬ ਦੀਆਂ ਮੰਡੀਆਂ ਵਿਚ ਕੌਡੀਆਂ ਦੇ ਭਾਅ ਪ੍ਰਾਈਵੇਟ ਵਿਕ ਰਿਹਾ ਹੈ | ਉਨ੍ਹਾਂ ਕਿਹਾ ਕਿ 15 ਸਤੰਬਰ ਤੋਂ ਝੋਨੇ ਦੀ ਕਟਾਈ ਤੇਜ਼ੀ ਨਾਲ ਸ਼ੁਰੂ ਹੋ ਜਾਣੀ ਹੈ ਤੇ ਸਰਕਾਰ ਵੱਲੋਂ ਇਸ ਦਿਨ ਤੋਂ ਹੀ ਸਰਕਾਰੀ ਖ਼ਰੀਦ ਸ਼ੁਰੂ ਕਰਨੀ ਯਕੀਨੀ ਬਣਾਵੇ | ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਇਆ ਪਿਆ ਹੈ ਕਿਉਂਕਿ ਜਿੱਥੇ ਖੇਤੀ ਦੇ ਖ਼ਰਚੇ ਵਧੇ ਹਨ (ਬਾਕੀ ਸਫ਼ਾ 7 ’ ਤੇ)

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਫੱਤੂਢੀਂਗਾ, 5 ਸਤੰਬਰ (ਬਲਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਜਸਵਿੰਦਰ ਸਿੰਘ ਧੰਜੂ, ਸ਼ਮਸ਼ੇਰ ਸਿੰਘ ਰੱਤੜਾ, ਸਰਪੰਚ ਰੇਸ਼ਮ ਸਿੰਘ, ਹੁਕਮ ਸਿੰਘ ਨੂਰੋਵਾਲ, ਮਾਂ ਨਿਰੰਜਣ ਸਿੰਘ ਬੂੜੇਵਾਲ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਅਗੇਤੇ ਝੋਨੇ ਦੀ ਕਟਾਈ ਸ਼ੁਰੂ ਹੋ ਗਈ ਹੈ ਤੇ ਪੰਜਾਬ ਦੀਆਂ ਮੰਡੀਆਂ ਵਿਚ ਕੌਡੀਆਂ ਦੇ ਭਾਅ ਪ੍ਰਾਈਵੇਟ ਵਿਕ ਰਿਹਾ ਹੈ | ਉਨ੍ਹਾਂ ਕਿਹਾ ਕਿ 15 ਸਤੰਬਰ ਤੋਂ ਝੋਨੇ ਦੀ ਕਟਾਈ ਤੇਜ਼ੀ ਨਾਲ ਸ਼ੁਰੂ ਹੋ ਜਾਣੀ ਹੈ ਤੇ ਸਰਕਾਰ ਵੱਲੋਂ ਇਸ ਦਿਨ ਤੋਂ ਹੀ ਸਰਕਾਰੀ ਖ਼ਰੀਦ ਸ਼ੁਰੂ ਕਰਨੀ ਯਕੀਨੀ ਬਣਾਵੇ | ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਇਆ ਪਿਆ ਹੈ ਕਿਉਂਕਿ ਜਿੱਥੇ ਖੇਤੀ ਦੇ ਖ਼ਰਚੇ ਵਧੇ ਹਨ (ਬਾਕੀ ਸਫ਼ਾ 7 ’ ਤੇ)
Ad Position 22
No active advertisement
ਪਿਛਲੀ ਖ਼ਬਰ ਆਪਣਿਆਂ ਦੇ ਵਿਛੋੜੇ ਦਾ ਦੁੱਖ ਸੋਨਾ ਪੁਰੇਵਾਲ ਨੇ ਆਪਣੇ ਗੀਤ ਰਾਹੀਂ ਬੜੇ ਸੋਹਜ ਢੰਗ ਨਾਲ ਪੇਸ਼ ਕੀਤਾ-ਮਾਣਕ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਐਨ.ਐਚ.ਏ.ਆਈ. ਕਰਮਚਾਰੀ ਦੀ ਮੌਤ
Ad Position 24