06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸਮਾਗਮ ਦੌਰਾਨ ਭਾਜਪਾ ਆਗੂ ਗੋਰਾ ਗਿੱਲ ਤੇ ਰਮੇਸ਼ ਸ਼ਰਮਾ ਵਲੋਂ ਸ਼ਮੂਲੀਅਤ

ਭੁਲੱਥ, 5 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਵੱਖ-ਵੱਖ ਮੰਦਰਾਂ ਵਿੱਚ ਚੱਲ ਰਹੇ ਸਮਾਗਮ ਦੌਰਾਨ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਤੇ ਪ੍ਰਧਾਨ ਰਮੇਸ਼ ਸ਼ਰਮਾ ਉੱਘੇ ਸਮਾਜ ਸੇਵਕ ਤੇ ਭਾਜਪਾ ਆਗੂ ਵੱਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਗੋਰਾ ਗਿੱਲ ਨੇ ਬੋਲਦਿਆਂ ਕਿਹਾ, ਕਿ ਸਭ ਤੋਂ ਪਹਿਲਾਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੀਆਂ ਇਕੱਤਰ ਹੋਈਆਂ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ | ਉਨ੍ਹਾਂ ਕਿਹਾ ਕਿ ਲੋੜ ਹੈ ਸਾਨੂੰ ਸਾਰਿਆਂ ਨੂੰ ਭਗਵਾਨ ਸ੍ਰੀ ਕਿ੍ਸ਼ਨ ਮਹਾਰਾਜ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਤੇ ਭਗਵਤ ਗੀਤਾ ਅਨੁਸਾਰ ਗਿਆਨ ਪ੍ਰਾਪਤ ਕਰਕੇ ਨਾਮ ਬਾਣੀ ਨਾਲ ਜੁੜਨ ਦੀ | ਇਸ ਮੌਕੇ ਮੰਦਰ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਤੇ ਭਾਜਪਾ ਆਗੂ ਪ੍ਰਧਾਨ ਰਮੇਸ਼ ਸ਼ਰਮਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਾਮ ਲਾਲ ਸ਼ਰਮਾ , ਠਾਕੁਰ ਨਰਾਇਣ , ਸੁਭਾਸ਼ ਚੰਦਰ ਤੇ ਹੋਰ ਪ੍ਰਬੰਧਕ ਹਾਜ਼ਰ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

Ad Position 22
No active advertisement
ਪਿਛਲੀ ਖ਼ਬਰ ਫਾਲਕਨ ਫਾਊਂਡੇਸ਼ਨ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜਨਮ ਅਸ਼ਟਮੀ ਮੌਕੇ ਨਡਾਲਾ ਦੇ ਵੱਖ-ਵੱਖ ਮੰਦਰਾਂ ’ਚ ਰਹੀ ਰੌਣਕ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਹੋਏ ਨਤਮਸਤਕ
Ad Position 24