08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਕਾਬੂ

ਕਪੂਰਥਲਾ, 7 ਸਤੰਬਰ (ਸਡਾਨਾ)-ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਕਪੂਰਥਲਾ, 7 ਸਤੰਬਰ (ਸਡਾਨਾ)-ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਮੰਗਲ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਹਰਸ਼ ਕੁਮਾਰ ਵਾਸੀ ਮਹਿਤਾਬਗੜ੍ਹ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ, ਜਿਸ ’ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ ‘ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਉਸ ਦੇ ਕਬਜੇ ਵਿਚੋਂ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਤੇ ਉਸ ਵਿਰੁੱਧ ਥਾਣਾ ਸਿਟੀ ਵਿਖੇ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫਗਵਾੜਾ ’ਚ ਚੋਰਾਂ ਦੇ ਹੌਸਲੇ ਬੁਲੰਦ, ਆਰੋਗਿਆ ਕੇਂਦਰ ਨੂੰ ਚੌਥੀ ਵਾਰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਐਨ.ਐਚ.ਕਾਮੇ ਅੱਜ ਸਿਹਤ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ
Ad Position 24