08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਤਵਿੰਦਰ ਸਿੰਘ ਸਾਬੀ ਕਾਂਗਰਸ ਬੀ.ਸੀ. ਸੈੱਲ ਦੇ ਸਰਕਲ ਚੇਅਰਮੈਨ ਨਿਯੁਕਤ

ਕਪੂਰਥਲਾ, 7 ਸਤੰਬਰ (ਸਡਾਨਾ)-ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਨੌਜਵਾਨ ਆਗੂ ਸਤਵਿੰਦਰ ਸਿੰਘ ਸਾਬੀ ਨੂੰ ਬੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਕਪੂਰਥਲਾ, 7 ਸਤੰਬਰ (ਸਡਾਨਾ)-ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਨੌਜਵਾਨ ਆਗੂ ਸਤਵਿੰਦਰ ਸਿੰਘ ਸਾਬੀ ਨੂੰ ਬੀ.ਸੀ. ਸੈੱਲ ਦਾ ਸਰਕਲ ਚੇਅਰਮੈਨ ਨਿਯੁਕਤ ਕੀਤਾ ਹੈ | ਨਿਯੁਕਤੀ ਪੱਤਰ ਮਿਲਣ ਮੌਕੇ ਸਤਵਿੰਦਰ ਸਿੰਘ ਸਾਬੀ ਨੇ ਕਿਹਾ ਕਿ ਪਾਰਟੀ ਵਲੋਂ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ | ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਉਨ੍ਹਾਂ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਬੀ.ਸੀ. ਸੈੱਲ ਦੇ ਜ਼ਿਲ੍ਹਾ ਚੇਅਰਮੈਨ ਹਰਜੀਤ ਸਿੰਘ ਕਾਕਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਵਿਚ ਆਪਣੀ ਅਹਿਮ ਭੂਮਿਕਾ ਅਦਾ ਕਰਨਗੇ | ਇਸ ਮੌਕੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ, ਠਾਕਰ ਦਾਸ ਗਿੱਲ, ਬਲਬੀਰ ਸਿੰਘ, ਰੱਜਤ ਮਰਵਾਹਾ, ਬਲਜੀਤ ਸਿੰਘ ਕਾਲਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੁੱਟਾਂ-ਖੋਹਾਂ ਕਰਨ ਵਾਲੇ 3 ਲੁਟੇਰਿਆਂ ਨੂੰ ਬੇਗੋਵਾਲ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਪਿੰਡ ਬਡਿਆਲ ਦੀ ਸਾਬਕਾ ਸਰਪੰਚ ਆਪਣੇ ਪੁੱਤਰ ਤੇ 20 ਹੋਰ ਪਰਿਵਾਰਾਂ ਨਾਲ ਕਾਂਗਰਸ ਛੱਡ ਕੇ ਅਕਾਲੀ ਦਲ ’ਚ ਸ਼ਾਮਿਲ
Ad Position 24