09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬੰਗਾ ਰੋਡ ’ਤੇ ਬੇਕਰੀ ਦੇ ਬਾਹਰੋਂ ਮੋਟਰਸਾਈਕਲ ਚੋਰੀ

ਫਗਵਾੜਾ, 8 ਸਤੰਬਰ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਬੰਗਾ ਰੋਡ ਸਥਿਤ ਪੰਜਾਬ ਬੇਕਰੀ ਦੇ ਬਾਹਰੋਂ ਇੱਕ ਪਲੈਟੀਨਾ ਮੋਟਰਸਾਈਕਲ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਦਿੰਦਿਆਂ ਅਭਿਸ਼ੇਕ ਨੇ ਦੱਸਿਆ ਕਿ ਉਨ੍ਹਾਂ ਦੀ ਪੰਜਾਬ ਬੇਕਰੀ ਹੈ | ਬੀਤੀ ਰਾਤ ਉਨ੍ਹਾਂ ਦਾ ਇੱਕ ਸਟਾਫ਼ ਮੈਂਬਰ ਆਪਣਾ ਪਲੈਟੀਨਾ ਮੋਟਰਸਾਈਕਲ ਬੇਕਰੀ ਦੇ ਬਾਹਰ ਖੜ੍ਹਾ ਕਰਕੇ ਅੰਦਰ ਚਲਾ ਗਿਆ | ਕੁੱਝ ਸਮੇਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਮੋਟਰਸਾਈਕਲ ਗ਼ਾਇਬ ਸੀ | ਆਸ-ਪਾਸ ਭਾਲ ਕਰਨ ਦੇ ਬਾਵਜੂਦ ਮੋਟਰਸਾਈਕਲ ਦਾ ਕੋਈ ਪਤਾ ਨਹੀਂ ਲੱਗਿਆ | ਉਨ੍ਹਾਂ ਦੱਸਿਆ ਕਿ ਬੇਕਰੀ ਦੇ ਬਾਹਰ ਲੱਗੇ ਸੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਫਗਵਾੜਾ, 8 ਸਤੰਬਰ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਬੰਗਾ ਰੋਡ ਸਥਿਤ ਪੰਜਾਬ ਬੇਕਰੀ ਦੇ ਬਾਹਰੋਂ ਇੱਕ ਪਲੈਟੀਨਾ ਮੋਟਰਸਾਈਕਲ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਦਿੰਦਿਆਂ ਅਭਿਸ਼ੇਕ ਨੇ ਦੱਸਿਆ ਕਿ ਉਨ੍ਹਾਂ ਦੀ ਪੰਜਾਬ ਬੇਕਰੀ ਹੈ | ਬੀਤੀ ਰਾਤ ਉਨ੍ਹਾਂ ਦਾ ਇੱਕ ਸਟਾਫ਼ ਮੈਂਬਰ ਆਪਣਾ ਪਲੈਟੀਨਾ ਮੋਟਰਸਾਈਕਲ ਬੇਕਰੀ ਦੇ ਬਾਹਰ ਖੜ੍ਹਾ ਕਰਕੇ ਅੰਦਰ ਚਲਾ ਗਿਆ | ਕੁੱਝ ਸਮੇਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਮੋਟਰਸਾਈਕਲ ਗ਼ਾਇਬ ਸੀ | ਆਸ-ਪਾਸ ਭਾਲ ਕਰਨ ਦੇ ਬਾਵਜੂਦ ਮੋਟਰਸਾਈਕਲ ਦਾ ਕੋਈ ਪਤਾ ਨਹੀਂ ਲੱਗਿਆ | ਉਨ੍ਹਾਂ ਦੱਸਿਆ ਕਿ ਬੇਕਰੀ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰਨ ‘ਤੇ ਇੱਕ ਵਿਅਕਤੀ ਮੋਟਰਸਾਈਕਲ ਲੈ ਕੇ ਜਾਂਦਾ ਹੋਇਆ ਨਜ਼ਰ ਆ ਰਿਹਾ ਹੈ | ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ’ਤੇ ਲੈਕਚਰਾਰ ਦਵਿੰਦਰ ਸਿੰਘ ਵਾਲੀਆ ਦਾ ਸਨਮਾਨ ਅਗਲੀ ਖ਼ਬਰ ਨੌਜਵਾਨ ਵੋਟਰਾਂ ਦੀ ਰਜਿਸਟਰੇਸ਼ਨ ਲਈ ਲਾਇਲਪੁਰ ਖ਼ਾਲਸਾ ਕਾਲਜ ’ਚ ਲਗਾਇਆ ਵਿਸ਼ੇਸ਼ ਵੋਟਰ ਕੈਂਪ
Ad Position 24