ਜ਼ਿਲ੍ਹੇ ਦੇ ਦਫ਼ਤਰੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ
ਕਪੂਰਥਲਾ, 8 ਸਤੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.
ਕਪੂਰਥਲਾ, 8 ਸਤੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਪੁਲਿਸ ਟੀਮ ਦੇ ਨਾਲ ਕੁਸ਼ਟ ਆਸ਼ਰਮ ਨੇੜੇ ਕਥਿਤ ਦੋਸ਼ਣ ਲਖਵਿੰਦਰ ਕੌਰ ਉਰਫ਼ ਲੱਖੋ ਪਾਸੀ ਉੱਚਾ ਧੋੜਾ ਨੂੰ ਸਾਥੀ ਮਹਿਲਾ ਪੁਲਿਸ ਕਰਮਚਾਰੀ ਦੇ ਨਾਲ ਰੁਕਣ ਦਾ ਇਸ਼ਾਰਾ ਕੀਤਾ ਤੇ ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਕਤ ਔਰਤ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ |