08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਚੋਣਾਂ ਤੋਂ ਪਹਿਲਾਂ ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ-ਨੰਬਰਦਾਰ ਯੂਨੀਅਨ

ਕਪੂਰਥਲਾ, 8 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੀ ਇਕ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਚ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੰਬਰਦਾਰਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ ਮੀਟਿੰਗ ਵਿਚ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਕੇ ਰਾਜ ਵਿਚ ਸੁਖਾਵਾਂ ਮਾਹੌਲ ਬਣਾਇਆ ਜਾਵੇ | ਮੀਟਿੰਗ ਵਿਚ ਸਟੇਟ ਐਵਾਰਡੀ ਅਧਿਆਪਕ ਸੰਤੋਖ ਸਿੰਘ ਮੱਲੀ ਨੂੰ ਮੁਬਾਰਕਬਾਦ ਦਿੱਤੀ ਗਈ ਤੇ ਯੂਨੀਅਨ ਵਲੋਂ ਉਨ੍ਹਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਵਿਚ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੰਮਣ, ਮੀਤ ਪ੍ਰਧਾਨ ਲਾਭ ਚੰਦ ਥਿੱਗਲੀ, ਮੀਤ ਪ੍ਰਧਾਨ ਜਸਵੰਤ ਸਿੰਘ ਭਾਣੋਲੰਗਾ, ਮੀਤ ਪ੍ਰਧਾਨ ਕੇਵਲ ਸਿੰਘ, ਸਕੱਤਰ ਬਲਰਾਜ ਸਿੰਘ, ਭੁਲੱਥ ਬਲਾਕ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੋਹੀ, ਹਰਦੀਪ ਸਿੰਘ, ਸਤਵਿੰਦਰ ਸਿੰਘ ਸਾਬੂਵਾਲ ਪ੍ਰਧਾਨ, ਸਕੱਤਰ ਲਹਿੰਬਰ ਸਿੰਘ, ਸ਼ਰਧਾ ਸਿੰਘ ਮੁੰਡੀ, ਸੂਰਤ ਸਿੰਘ, ਸਰਬਜੀਤ ਸਿੰਘ ਚਾਨਾ, ਊਧਮ ਸਿੰਘ ਔਜਲਾ, ਸੁਖਰਾਜ ਸਿੰਘ ਭੁੱਲਰ, ਗੁਰਚੇਤ ਸਿੰਘ, ਮਲਕੀਤ ਸਿੰਘ ਕੋਕਲਪੁਰ ਤੋਂ ਇਲਾਵਾ ਯੂਨੀਅਨ ਦੇ ਹੋਰ ਮੈਂਬਰ ਸ਼ਾਮਲ ਸਨ |

Ad Position 21
repet_subhas-goyals [Copy P29]
ਕਕ 09-09-2026

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ ਪ੍ਰਧਾਨ, ਜਨਰਲ ਸਕੱਤਰ ਤੇ ਜੁਆਇੰਟ ਸਕੱਤਰ ਦੀ ਚੋਣ 11 ਨੂੰ ਅਗਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸੰਤੁਲਨ ਪ੍ਰੋਗਰਾਮ ਤਹਿਤ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ
Ad Position 24