08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਦਾਣਾ ਮੰਡੀ ਢਿਲਵਾਂ ’ਚ ਝੋਨੇ ਦੀ ਆਮਦ ਸ਼ੁਰੂ

ਢਿਲਵਾਂ, 8 ਸਤੰਬਰ (ਪ੍ਰਵੀਨ ਕੁਮਾਰ)-ਮੁੱਖ ਦਾਣਾ ਮੰਡੀ ਢਿਲਵਾਂ ਵਿਖੇ ਸੱਠੇ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ | ਦੱਸਣਯੋਗ ਹੈ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੁੰਦੀ ਹੈ, ਪਰ ਸੱਠੇ ਝੋਨੇ ਦੀ ਆਮਦ ਨਾਲ ਕਈ ਥਾਵਾਂ ’ਤੇ ਮੰਡੀਆਂ ਅੰਦਰ ਝੋਨਾ ਆਉਣਾ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਅੱਜ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀ ਦਾਣਾ ਮੰਡੀ ਢਿਲਵਾਂ ਵਿਚ ਦੇਖਿਆ ਗਿਆ ਤਾਂ ਕੁੱਝ ਇਕ ਆੜ੍ਹਤੀਆ ਦੀ ਦੁਕਾਨ ’ਤੇ ਪੁੱਜੇ ਝੋਨੇ ਦੀ ਫ਼ਸਲ ਦੀ ਸਾਫ਼-ਸਫ਼ਾਈ ਦਾ ਕੰਮ ਚੱਲ ਰਿਹਾ ਹੈ | ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਧਾਲੀਵਾਲ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਝੋਨੇ ਦੀ ਸਰਕਾਰੀ ਖ਼ਰੀਦ ਜਲਦ ਸ਼ੁਰੂ ਕਰਵਾਈ ਜਾਵੇ |

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਢਿਲਵਾਂ, 8 ਸਤੰਬਰ (ਪ੍ਰਵੀਨ ਕੁਮਾਰ)-ਮੁੱਖ ਦਾਣਾ ਮੰਡੀ ਢਿਲਵਾਂ ਵਿਖੇ ਸੱਠੇ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ | ਦੱਸਣਯੋਗ ਹੈ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੁੰਦੀ ਹੈ, ਪਰ ਸੱਠੇ ਝੋਨੇ ਦੀ ਆਮਦ ਨਾਲ ਕਈ ਥਾਵਾਂ ’ਤੇ ਮੰਡੀਆਂ ਅੰਦਰ ਝੋਨਾ ਆਉਣਾ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਅੱਜ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀ ਦਾਣਾ ਮੰਡੀ ਢਿਲਵਾਂ ਵਿਚ ਦੇਖਿਆ ਗਿਆ ਤਾਂ ਕੁੱਝ ਇਕ ਆੜ੍ਹਤੀਆ ਦੀ ਦੁਕਾਨ ’ਤੇ ਪੁੱਜੇ ਝੋਨੇ ਦੀ ਫ਼ਸਲ ਦੀ ਸਾਫ਼-ਸਫ਼ਾਈ ਦਾ ਕੰਮ ਚੱਲ ਰਿਹਾ ਹੈ | ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਧਾਲੀਵਾਲ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਝੋਨੇ ਦੀ ਸਰਕਾਰੀ ਖ਼ਰੀਦ ਜਲਦ ਸ਼ੁਰੂ ਕਰਵਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮਨੀ ਚੇਂਜਰ ਦੀ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ ਪ੍ਰਧਾਨ, ਜਨਰਲ ਸਕੱਤਰ ਤੇ ਜੁਆਇੰਟ ਸਕੱਤਰ ਦੀ ਚੋਣ 11 ਨੂੰ
Ad Position 24