10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪਿਤਾ-ਧੀ ਵਿਚਾਲੇ ਘਰੇਲੂ ਜਗ੍ਹਾ ਨੂੰ ਲੇ ਕੇ ਚੱਲ ਰਹੇ ਕਲੇਸ਼ ਕਾਰਨ ਧੀ ਨੇ ਖਾਦਾ ਜ਼ਹਿਰ

ਕਪੂਰਥਲਾ, 9 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿਛਲੇ ਕੁੱਝ ਦਿਨਾਂ ਤੋਂ ਪਿਓ ਤੇ ਧੀ ਨਾਲ ਘਰੇਲੂ ਜਗ੍ਹਾ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਅੱਜ ਧੀ ਨੇ ਕਥਿਤ ਤੌਰ ’ਤੇ ਜ਼ਹਿਰ ਖਾ ਲਿਆ, ਜਿਸ ਦੀ ਸਿਹਤ ਵਿਗੜਨ ’ਤੇ ਪੁਲਿਸ ਤੇ ਪਰਿਵਾਰਕ ਮੈਂਬਰਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜ਼ੇਰੇ ਇਲਾਜ ਸਿਮਰਨ ਪਤਨੀ ਸੁਰਿੰਦਰ ਕੁਮਾਰ ਵਾਸੀ ਭੰਡਾਲ ਨੇ ਦੱਸਿਆ ਕਿ ਉਹ ਆਪਣੇ ਪੇਕੇ ਘਰ ਵਿਚ ਹੀ ਰਹਿੰਦੀ ਹੈ ਤੇ ਉਸ ਦੀ ਮਾਂ ਦੀ ਮੌਤ ਹੋ ਚੁੱਕੀ ਹੈ ਤੇ ਉਸ ਦਾ ਕੋਈ ਵੀ ਭਰਾ ਨਹੀਂ ਤੇ ਉਹ ਤਿੰਨ ਭੈਣਾਂ ਹਨ | ਸਿਮਰਨ ਨੇ ਦੱਸਿਆ ਕਿ ਉਸ ਨੇ ਆਪਣੇ ਪਿਤਾ ਨੂੰ ਜਗ੍ਹਾ ਦਾ ਕਥਿਤ ਤੌਰ ’ਤੇ 50 ਹਜ਼ਾਰ ਰੁਪਏ ਵੀ ਦਿੱਤੇ ਸਨ ਪਰ ਉਸ ਦੇ ਪਿਤਾ ਨੇ ਜਿਸ ਥਾਂ ’ਤੇ ਉਹ ਰਹਿੰਦੇ ਸੀ, ਉਹ ਜਗ੍ਹਾ ਕਥਿਤ ਤੌਰ ’ਤੇ ਕਿਸੇ ਨੂੰ ਵੇਚ ਦਿੱਤੀ ਜਿਸ ਦਾ ਵਿਰੋਧ ਕੀਤਾ ਤਾਂ ਖ਼ਰੀਦਦਾਰ ਤੇ ਮੇਰੇ ਪਿਤਾ ਘਰ ਨੂੰ ਢਾਹੁਣ ਲੱਗੇ ਤੇ ਸਾਡਾ ਸਾਮਾਨ ਵੀ ਕੱਢ ਕੇ ਬਾਹਰ ਰੱਖ ਦਿੱਤਾ | ਜਿਸ ਤੋਂ ਦੁਖੀ ਹੋ ਕੇ ਉਸ ਨੇ ਕਥਿਤ ਤੌਰ ’ਤੇ ਜ਼ਹਿਰ ਖਾ ਲਿਆ | ਜਿਸ ਦਾ ਇਲਾਜ ਸਿਵਲ ਹਸਪਤਾਲ ਵਿਖੇ ਡਿਊਟੀ ਡਾ. ਸਾਹਿਲ ਗਰਗ ਵਲੋਂ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਥਾਣਾ ਢਿਲਵਾਂ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

Ad Position 22
No active advertisement
ਪਿਛਲੀ ਖ਼ਬਰ ਨੀਟ 2026 ਪਾਸ ਕਰ ਕੇ ਜਸਲੀਨ ਕੌਰ ਨੇ ਨਡਾਲਾ ਦਾ ਨਾਂਅ ਰੌਸ਼ਨ ਕੀਤਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਮਾਮੂਲੀ ਰੰਜਿਸ਼ ਦੇ ਚੱਲਦਿਆਂ ਇਕ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦੀ ਬੁਰੀ ਤਰ੍ਹਾਂ ਕੁੱਟਮਾਰ
Ad Position 24