09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਅੱਜ ਹੋਣਗੇ ਆਰੰਭ

ਢਿਲਵਾਂ, 9 ਸਤੰਬਰ (ਪ੍ਰਵੀਨ ਕੁਮਾਰ)-ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਂਦੇ ਸਾਲਾਨਾ ਅਖੰਡ ਪਾਠ 10 ਸਤੰਬਰ ਨੂੰ ਆਰੰਭ ਹੋਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਆਣੀ ਬਾਕਰਪੁਰ ਦੇ ਪ੍ਰਧਾਨ ਬੂਟਾ ਸਿੰਘ ਨੇ ਦੱਸਿਆ ਕਿ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾਂਦੇ ਇਸ 23ਵੇਂ ਸਾਲਾਨਾ ਅਖੰਡ ਪਾਠ ਦੇ ਭੋਗ 12 ਸਤੰਬਰ ਨੂੰ ਪਾਏ ਜਾਣਗੇ |

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਢਿਲਵਾਂ, 9 ਸਤੰਬਰ (ਪ੍ਰਵੀਨ ਕੁਮਾਰ)-ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਂਦੇ ਸਾਲਾਨਾ ਅਖੰਡ ਪਾਠ 10 ਸਤੰਬਰ ਨੂੰ ਆਰੰਭ ਹੋਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਆਣੀ ਬਾਕਰਪੁਰ ਦੇ ਪ੍ਰਧਾਨ ਬੂਟਾ ਸਿੰਘ ਨੇ ਦੱਸਿਆ ਕਿ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾਂਦੇ ਇਸ 23ਵੇਂ ਸਾਲਾਨਾ ਅਖੰਡ ਪਾਠ ਦੇ ਭੋਗ 12 ਸਤੰਬਰ ਨੂੰ ਪਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਡੀ.ਐਸ.ਪੀ. ਦਫ਼ਤਰ ਭੁਲੱਥ ਮੂਹਰੇ ਭਾਜਪਾ ਆਗੂ ਗੋਰਾ ਗਿੱਲ ਤੇ ਪਾਰਟੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸ਼ਾਲਾਮਾਰ ਬਾਗ ਤੋਂ ਐਕਟਿਵਾ ਸਵਾਰ 2 ਲੁਟੇਰੇ ਔਰਤ ਦਾ ਮੋਬਾਈਲ ਖੋਹ ਕੇ ਫ਼ਰਾਰ
Ad Position 24