09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਕਾਬੂ

ਕਪੂਰਥਲਾ, 9 ਸਤੰਬਰ (ਸਡਾਨਾ)-ਸਿਟੀ ਪੁਲਿਸ ਨੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਕਪੂਰਥਲਾ, 9 ਸਤੰਬਰ (ਸਡਾਨਾ)-ਸਿਟੀ ਪੁਲਿਸ ਨੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਜਸਕਰਨ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਸਚਿਨ ਉਰਫ ਮਨੀ ਵਾਸੀ ਸ਼ੇਖੂਪੁਰ ਪਾਬੰਦੀਸ਼ੁਦਾ ਕੈਪਸੂਲ ਵੇਚਣ ਦਾ ਕੰਮ ਕਰਦਾ ਹੈ, ਜਿਸ ‘ਤੇ ਪੁਲਿਸ ਨੇ ਮੁਖ਼ਬਰ ਵੱਲੋਂ ਦੱਸੀ ਥਾਂ ‘ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਉਸਦੇ ਕਬਜ਼ੇ ਵਿਚੋਂ 200 ਕੈਪਸੂਲ ਬਰਾਮਦ ਕੀਤੇ ਤੇ ਉਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਵਲੋਂ ਬਣਾਈਆਂ ਗਈਆਂ 2 ਸੜਕਾਂ ਪਿੰਡ ਤਲਵੰਡੀ ਚੌਧਰੀਆਂ ਲਈ ਬਣੀਆਂ ਮੁਸੀਬਤ ਅਗਲੀ ਖ਼ਬਰ ਡੀ.ਐਸ.ਪੀ. ਦਫ਼ਤਰ ਭੁਲੱਥ ਮੂਹਰੇ ਭਾਜਪਾ ਆਗੂ ਗੋਰਾ ਗਿੱਲ ਤੇ ਪਾਰਟੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ
Ad Position 24