11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਲੋਕਾਂ ਦੇ ਕਾਗਜ਼ਾਤਾਂ ਨਾਲ ਛੇੜਛਾੜ ਕਰਕੇ ਧੋਖਾਧੜੀ ਕਰਨ ਸੰਬੰਧੀ ਚਾਰ ਖ਼ਿਲਾਫ਼ ਕੇਸ ਦਰਜ

ਫਗਵਾੜਾ, 10 ਸਤੰਬਰ (ਹਰਜੋਤ ਸਿੰਘ ਚਾਨਾ)-ਲੋਕਾਂ ਦੇ ਆਧਾਰ ਕਾਰਡ ਤੇ ਹੋਰ ਕਾਗ਼ਜ਼ਾਤ ਨਾਲ ਛੇੜਛਾੜ ਕਰਕੇ ਧੋਖਾਧੜੀ ਕਰਨ ਦੇ ਸੰਬੰਧ ’ਚ ਸਤਨਾਮਪੁਰਾ ਪੁਲਿਸ ਨੇ ਚਾਰ ਨੌਜਵਾਨਾਂ ਖ਼ਿਲਾਫ਼ ਧਾਰਾ 318(4) , 316(2), 336(3), 61(2) ਬੀ. ਐਨ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫਗਵਾੜਾ, 10 ਸਤੰਬਰ (ਹਰਜੋਤ ਸਿੰਘ ਚਾਨਾ)-ਲੋਕਾਂ ਦੇ ਆਧਾਰ ਕਾਰਡ ਤੇ ਹੋਰ ਕਾਗ਼ਜ਼ਾਤ ਨਾਲ ਛੇੜਛਾੜ ਕਰਕੇ ਧੋਖਾਧੜੀ ਕਰਨ ਦੇ ਸੰਬੰਧ ’ਚ ਸਤਨਾਮਪੁਰਾ ਪੁਲਿਸ ਨੇ ਚਾਰ ਨੌਜਵਾਨਾਂ ਖ਼ਿਲਾਫ਼ ਧਾਰਾ 318(4) , 316(2), 336(3), 61(2) ਬੀ.ਐਨ.ਐਸ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਕਰਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮਾਨਸਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀਆਂ ਵਲੋਂ ਪਬਲਿਕ ਦੇ ਵੋਟ ਕਾਰਡ, ਆਧਾਰ ਕਾਰਡ ਨਾਲ ਛੇੜਛਾੜ ਕਰਕੇ ਧੋਖਾਧੜੀ ਕਰਨ ਤੇ ਗਲਤ ਲੋਨ ਦਿੱਤੇ ਗਏ ਹਨ | ਜਿਸ ਸਬੰਧ ’ਚ ਪੁਲਿਸ ਨੇ ਅੰਕਾਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਰਾਵਲਪਿੰਡੀ, ਅਸ਼ੀਸ਼ ਮਸੀਹ ਪੁੱਤਰ ਜ਼ੋਨ ਮਸੀਹ ਵਾਸੀ ਕਲੇਰ ਕਲਾਂ ਗੁਰਦਾਸਪੁਰ, ਹਰਪਿੰਦਰ ਸਿੰਘ ਪੁੱਤਰ ਮੋਗਾ ਸਿੰਘ ਵਾਸੀ ਆਲਮਵਾਲਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਤੇ ਗਗਨਦੀਪ ਸਿੰਘ ਪੁੱਤਰ ਪਰਚਿਤ ਕੁਮਾਰ ਵਾਸੀ ਆਨੰਦਰਾਮ ਕਾਜਲ ਲਹਿਰਾਗਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਨਵੀਂ ਦਾਣਾ ਮੰਡੀ ’ਚ ਨਵੇਂ ਫੜ੍ਹ ਦੇ ਨਿਰਮਾਣ ਕਾਰਜ ਦਾ ਚੱਬੇਵਾਲ ਵਲੋਂ ਜਾਇਜ਼ਾ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਬੀ.ਏ ਭਾਗ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24