11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬੇਗੋਵਾਲ ਤੋਂ ਭੁਲੱਥ ਰੋਡ ’ਚ ਰੇਤਾ ਬਜਰੀ ਦੇ ਟਰਾਲੇ/ਟਰੱਕ ਦੀ ਆਵਾਜਾਈ ’ਤੇ ਸਵੇਰੇ 7 ਤੋਂ ਰਾਤ 9 ਵਜੇ ਤੱਕ ਪਾਬੰਦੀ ਦੇ ਹੁਕਮ

ਭੁਲੱਥ, 10 ਸਤੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਉਪ ਮੰਡਲ ਮੈਜਿਸਟਰੇਟ ਸਬ-ਡਵੀਜ਼ਨ ਭੁਲੱਥ ਰੁਪਿੰਦਰਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬੇਗੋਵਾਲ ਤੋਂ ਭੁਲੱਥ ਰੋਡ ਵਿਚ ਰੇਤ ਬੱਜਰੀ ਦੇ ਟਰਾਲੇ/ਟਰੱਕ ਵਗ਼ੈਰਾ ਦੀ ਆਵਾਜਾਈ ‘ਤੇ ਸਵੇਰੇ 7:00 ਵਜੇ ਤੋਂ ਲੈ ਕੇ ਸ਼ਾਮ 9:00 ਵਜੇ ਤੱਕ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ਅਨਾਜ/ਚਾਵਲਾਂ ਦੇ ਟਰੱਕਾਂ, ਭੱਠਾ ਮਾਲਕਾਨ ਦੇ ਟਿੱਪਰਾਂ ਅਤੇ ਦਾਣਾ ਮੰਡੀ ਦਮੂਲੀਆਂ ਅਤੇ ਫੋਕਲ ਪੁਆਇੰਟ ਇਬਰਾਹੀਮਵਾਲ ਦੀਆਂ ਗੱਡੀਆਂ ਤੇ ਲਾਗੂ ਨਹੀਂ ਹੋਣਗੇ | ਇਹ ਹੁਕਮ 07. 12.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਭੁਲੱਥ, 10 ਸਤੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਉਪ ਮੰਡਲ ਮੈਜਿਸਟਰੇਟ ਸਬ-ਡਵੀਜ਼ਨ ਭੁਲੱਥ ਰੁਪਿੰਦਰਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬੇਗੋਵਾਲ ਤੋਂ ਭੁਲੱਥ ਰੋਡ ਵਿਚ ਰੇਤ ਬੱਜਰੀ ਦੇ ਟਰਾਲੇ/ਟਰੱਕ ਵਗ਼ੈਰਾ ਦੀ ਆਵਾਜਾਈ ‘ਤੇ ਸਵੇਰੇ 7:00 ਵਜੇ ਤੋਂ ਲੈ ਕੇ ਸ਼ਾਮ 9:00 ਵਜੇ ਤੱਕ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ਅਨਾਜ/ਚਾਵਲਾਂ ਦੇ ਟਰੱਕਾਂ, ਭੱਠਾ ਮਾਲਕਾਨ ਦੇ ਟਿੱਪਰਾਂ ਅਤੇ ਦਾਣਾ ਮੰਡੀ ਦਮੂਲੀਆਂ ਅਤੇ ਫੋਕਲ ਪੁਆਇੰਟ ਇਬਰਾਹੀਮਵਾਲ ਦੀਆਂ ਗੱਡੀਆਂ ਤੇ ਲਾਗੂ ਨਹੀਂ ਹੋਣਗੇ | ਇਹ ਹੁਕਮ 07.12.2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ ਅਗਲੀ ਖ਼ਬਰ ਨਵੀਂ ਦਾਣਾ ਮੰਡੀ ’ਚ ਨਵੇਂ ਫੜ੍ਹ ਦੇ ਨਿਰਮਾਣ ਕਾਰਜ ਦਾ ਚੱਬੇਵਾਲ ਵਲੋਂ ਜਾਇਜ਼ਾ
Ad Position 24