11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਭਾਜਪਾ 17 ਸਤੰਬਰ ਤੋਂ ਦੇਸ਼ ਵਿਆਪੀ ਸੰਕਲਪ ਮੁਹਿੰਮ ਸ਼ੁਰੂ ਕਰੇਗੀ-ਰਜੇਸ਼ ਬਾਘਾ

ਕਪੂਰਥਲਾ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਤੇ ਜਨ ਸੇਵਾ ਦੇ 25 ਵਰ੍ਹੇ ਪੂਰੇ ਹੋਣ ’ਤੇ 17 ਸਤੰਬਰ ਤੋਂ 17 ਅਕਤੂਬਰ ਤੱਕ ਦੇਸ਼ ਵਿਆਪੀ ਸੇਵਾ ਸੰਕਲਪ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਰਜੇਸ਼ ਬਾਘਾ ਸੂਬਾਈ ਜਨਰਲ ਸਕੱਤਰ ਭਾਜਪਾ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ’ਚ ਪਾਰਟੀ ਆਗੂਆਂ ਤੇ ਵਰਕਰਾਂ ਦੀ ਇਕ ਵਰਕਸ਼ਾਪ ਮੌਕੇ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਦੇਸ਼ ਭਰ ਵਿਚ ਵੱਖ-ਵੱਖ ਸੇਵਾ ਪ੍ਰੋਗਰਾਮ ਤੇ ਜਨ ਸੰਪਰਕ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਤੇ ਜ਼ਿਲ੍ਹਾ ਸਹਿ ਇੰਚਾਰਜ ਮੀਨੂੰ ਸੇਠੀ ਨੇ ਕਿਹਾ ਕਿ ਜੇਕਰ ਕਿਸੇ ਵੀ ਰਾਸ਼ਟਰ ਦੀ ਸੇਵਾ ਕਰਨ ਦਾ ਇਰਾਦਾ ਹੈ ਤਾਂ ਸਭ ਤੋਂ ਔਖੇ ਹਾਲਾਤ ਵਿਚ ਵੀ ਰਸਤਾ ਬਣਾਇਆ ਜਾ ਸਕਦਾ ਹੈ | ਇਸ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਤਨ ਸੂਰੀ ਨੇ ਕਿਹਾ ਕਿ ਸਾਨੂੰ ਨਰਿੰਦਰ ਮੋਦੀ ਤੋਂ ਪ੍ਰੇਰਨਾ ਲੈ ਕੇ ਦੇਸ਼ ਨੂੰ ਪਹਿਲ ਦੇਣ ਦਾ ਸੰਕਲਪ ਲੈਣਾ ਚਾਹੀਦਾ ਹੈ। ਮੀਟਿੰਗ ਵਿਚ ਪਾਰਟੀ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਉਮੇਸ਼ ਸ਼ਾਰਦਾ, ਮਨੂੰ ਧੀਰ, ਯਸ਼ ਮਹਾਜਨ, ਜਗਦੀਸ਼ ਸ਼ਰਮਾ, ਭਾਜਪਾ ਦੇ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਕਪੂਰਥਲਾ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਤੇ ਜਨ ਸੇਵਾ ਦੇ 25 ਵਰ੍ਹੇ ਪੂਰੇ ਹੋਣ ’ਤੇ 17 ਸਤੰਬਰ ਤੋਂ 17 ਅਕਤੂਬਰ ਤੱਕ ਦੇਸ਼ ਵਿਆਪੀ ਸੇਵਾ ਸੰਕਲਪ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਰਜੇਸ਼ ਬਾਘਾ ਸੂਬਾਈ ਜਨਰਲ ਸਕੱਤਰ ਭਾਜਪਾ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ’ਚ ਪਾਰਟੀ ਆਗੂਆਂ ਤੇ ਵਰਕਰਾਂ ਦੀ ਇਕ ਵਰਕਸ਼ਾਪ ਮੌਕੇ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਦੇਸ਼ ਭਰ ਵਿਚ ਵੱਖ-ਵੱਖ ਸੇਵਾ ਪ੍ਰੋਗਰਾਮ ਤੇ ਜਨ ਸੰਪਰਕ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਤੇ ਜ਼ਿਲ੍ਹਾ ਸਹਿ ਇੰਚਾਰਜ ਮੀਨੂੰ ਸੇਠੀ ਨੇ ਕਿਹਾ ਕਿ ਜੇਕਰ ਕਿਸੇ ਵੀ ਰਾਸ਼ਟਰ ਦੀ ਸੇਵਾ ਕਰਨ ਦਾ ਇਰਾਦਾ ਹੈ ਤਾਂ ਸਭ ਤੋਂ ਔਖੇ ਹਾਲਾਤ ਵਿਚ ਵੀ ਰਸਤਾ ਬਣਾਇਆ ਜਾ ਸਕਦਾ ਹੈ | ਇਸ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਤਨ ਸੂਰੀ ਨੇ ਕਿਹਾ ਕਿ ਸਾਨੂੰ ਨਰਿੰਦਰ ਮੋਦੀ ਤੋਂ ਪ੍ਰੇਰਨਾ ਲੈ ਕੇ ਦੇਸ਼ ਨੂੰ ਪਹਿਲ ਦੇਣ ਦਾ ਸੰਕਲਪ ਲੈਣਾ ਚਾਹੀਦਾ ਹੈ। ਮੀਟਿੰਗ ਵਿਚ ਪਾਰਟੀ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਉਮੇਸ਼ ਸ਼ਾਰਦਾ, ਮਨੂੰ ਧੀਰ, ਯਸ਼ ਮਹਾਜਨ, ਜਗਦੀਸ਼ ਸ਼ਰਮਾ, ਭਾਜਪਾ ਦੇ ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸਭਰਵਾਲ, ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਗੋਰਾ ਗਿੱਲ, ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਡਾ. ਰਕੇਸ਼ ਪੁਰੀ, ਐਸ.ਸੀ. ਮੋਰਚੇ ਦੇ ਸੂਬਾਈ ਮੀਤ ਪ੍ਰਧਾਨ ਨਿਰਮਲ ਸਿੰਘ ਨਾਹਰ, ਮੰਡਲ ਪ੍ਰਧਾਨ ਲੱਕੀ ਸਰਪੰਚ, ਮਧੂ ਸੂਦ, ਰਮੇਸ਼ ਸ਼ਰਮਾ, ਅਸ਼ਵਨੀ ਭੋਲਾ, ਮਹਿੰਦਰ ਸਿੰਘ ਬਲੇਰ, ਸੰਜੀਵ ਖੰਨਾ, ਧਰਮਪਾਲ ਮਹਾਜਨ, ਡਾ. ਨਰੇਸ਼ ਮਹਾਜਨ, ਵਿੱਕੀ ਗੁਜਰਾਲ, ਮੱਸਾ ਸਿੰਘ ਮਾਡਲ ਟਾਊਨ ਵਾਲੇ, ਅਸ਼ੋਕ ਮਾਹਲਾ, ਰਿਤੂ ਕੁਮਰਾ, ਆਭਾ ਆਨੰਦ, ਸਰਬਜੀਤ ਕੌਰ, ਦੀਪਕ ਕਮਲ, ਵਿਸ਼ਾਲ ਸੋਂਧੀ, ਮਿਰਜ਼ਾ ਰਾਮ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦਾ ਐਮ.ਸੀ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਕਾਂਗਰਸੀ ਆਗੂ ਲਾਭ ਚੰਦ ਥਿੱਗਲੀ ਵਲੋਂ ਸਟੇਟ ਐਵਾਰਡੀ ਅਧਿਆਪਕ ਸੰਤੋਖ ਸਿੰਘ ਮੱਲ੍ਹੀ ਦਾ ਸਨਮਾਨ
Ad Position 24