10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਦੀ ਮਹੀਨਾਵਾਰ ਮੀਟਿੰਗ

ਬੇਗੋਵਾਲ, 10 ਸਤੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਦੀ ਇਕ ਵਿਸ਼ੇਸ਼ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਖਾਸਰੀਆ ਦੀ ਅਗਵਾਈ ਹੇਠ ਸਰਬ ਫੂਡ ਸਰੂਪਵਾਲ ਵਿਖੇ ਹੋਈ | ਜਿਸ ਵਿੱਚ ਕਲੱਬ ਵਲੋਂ ਪਿਛਲੇ ਮਹੀਨੇ ਕੀਤੇ ਗਏ ਕਾਰਜਾਂ ਦੀ ਜਿੱਥੇ ਸਮੀਖਿਆ ਕੀਤੀ ਗਈ, ਉੱਥੇ ਆਉਣ ਵਾਲੇ ਮਹੀਨੇ ਵਿੱਚ ਕਲੱਬ ਵੱਲੋਂ ਲਗਾਏ ਜਾਣ ਲਈ ਸਮਾਜ ਸੇਵੀ ਕੰਮਾਂ ਨੂੰ ਅੰਤਿਮ ਪ੍ਰਵਾਨਗੀ ਦਿੱਤੀ ਗਈ | ਇਸ ਮੌਕੇ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਖਾਸਰੀਆ ਨੇ ਕਿਹਾ ਕਿ ਕਲੱਬ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਇੱਕ ਵਿਸ਼ਾਲ ਮੈਗਾ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਸਬੰਧੀ ਸਾਰੇ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤੇ ਨਾਲ ਹੀ ਕਲੱਬ ਵੱਲੋਂ ਲੋੜਵੰਦਾਂ ਦੀ ਮਦਦ ਲਈ ਵੱਖ-ਵੱਖ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ | ਇਸ ਮੌਕੇ ਜੇ. ਐਫ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬੇਗੋਵਾਲ, 10 ਸਤੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਦੀ ਇਕ ਵਿਸ਼ੇਸ਼ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਖਾਸਰੀਆ ਦੀ ਅਗਵਾਈ ਹੇਠ ਸਰਬ ਫੂਡ ਸਰੂਪਵਾਲ ਵਿਖੇ ਹੋਈ | ਜਿਸ ਵਿੱਚ ਕਲੱਬ ਵਲੋਂ ਪਿਛਲੇ ਮਹੀਨੇ ਕੀਤੇ ਗਏ ਕਾਰਜਾਂ ਦੀ ਜਿੱਥੇ ਸਮੀਖਿਆ ਕੀਤੀ ਗਈ, ਉੱਥੇ ਆਉਣ ਵਾਲੇ ਮਹੀਨੇ ਵਿੱਚ ਕਲੱਬ ਵੱਲੋਂ ਲਗਾਏ ਜਾਣ ਲਈ ਸਮਾਜ ਸੇਵੀ ਕੰਮਾਂ ਨੂੰ ਅੰਤਿਮ ਪ੍ਰਵਾਨਗੀ ਦਿੱਤੀ ਗਈ | ਇਸ ਮੌਕੇ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਖਾਸਰੀਆ ਨੇ ਕਿਹਾ ਕਿ ਕਲੱਬ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਇੱਕ ਵਿਸ਼ਾਲ ਮੈਗਾ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਸਬੰਧੀ ਸਾਰੇ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤੇ ਨਾਲ ਹੀ ਕਲੱਬ ਵੱਲੋਂ ਲੋੜਵੰਦਾਂ ਦੀ ਮਦਦ ਲਈ ਵੱਖ-ਵੱਖ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ | ਇਸ ਮੌਕੇ ਜੇ.ਐਫ. ਸਰਬਜੀਤ ਸਿੰਘ ਪੱਪਲ, ਸਰੂਪ ਸਿੰਘ ਖਸਰੀਆ, ਰਾਜਵਿੰਦਰ ਸਿੰਘ ਜੈਦ, ਸੁਖਚੈਨ ਸਿੰਘ ਮੁਰੱਬੀਆਂ, ਗੁਰਸੇਵਕ ਸਿੰਘ, ਕੁਲਵੰਤ ਸਿੰਘ, ਵਿੱਕੀ ਚੌਹਾਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ’ਤੇ ਪੁਲਿਸ ਵਲੋਂ ਕੀਤਾ ਜਾ ਰਿਹਾ ਤਸ਼ੱਦਦ ਨਿੰਦਣਯੋਗ-ਰਣਜੀਤ ਸਿੰਘ ਖੋਜੇਵਾਲ ਅਗਲੀ ਖ਼ਬਰ ਸ਼ਹਿਰ ਦੀ ਮੁੱਖ ਸੜਕ ਦਾ ਨਿਰਮਾਣ ਕਾਰਜ ਹੋਇਆ ਸ਼ੁਰੂ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
Ad Position 24