12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਝੋਨੇ ਤੇ ਕਮਾਦ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਭਾਰਤੀ ਕਿਸਾਨ ਯੂਨੀਅਨ ਕਾਦੀਆਂ

ਭੁਲੱਥ, 11 ਸਤੰਬਰ (ਮਨਜੀਤ ਸਿੰਘ ਰਤਨ)-ਝੋਨੇ ਦੀਆਂ ਫ਼ਸਲਾਂ ਨੂੰ ਇਸ ਸਮੇਂ ਪਾਣੀ ਦੀ ਸਖ਼ਤ ਲੋੜ ਨੂੰ ਦੇਖਦਿਆਂ ਖੇਤੀਬਾੜੀ ਮੋਟਰਾਂ ਲਈ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ | ਇਹ ਮੰਗ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਸਰਬਜੀਤ ਸਿੰਘ ਬਾਠ ਸਕੱਤਰ ਜਨਰਲ ਜ਼ਿਲ੍ਹਾ ਕਪੂਰਥਲਾ, ਜਸਵਿੰਦਰ ਸਿੰਘ ਮਾਨਾ ਤਲਵੰਡੀ ਜ਼ਿਲ੍ਹਾ ਮੀਤ ਪ੍ਰਧਾਨ, ਜੋਗਿੰਦਰ ਸਿੰਘ ਬਾਗੜੀਆ ਅਤੇ ਪੂਰਨ ਸਿੰਘ ਖੱਸਣ ਬਲਾਕ ਪ੍ਰਧਾਨ ਨੇ ਸਾਂਝੇ ਬਿਆਨ ਰਾਹੀਂ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਇਸ ਸਮੇਂ ਪੱਕਣ ਦੇ ਪੜਾਅ ‘ਤੇ ਪਹੁੰਚ ਚੁੱਕੀ ਹੈ ਅਤੇ ਫ਼ਸਲ ਨੂੰ ਪਾਣੀ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਪਰ ਖੇਤੀਬਾੜੀ ਸੈਕਟਰ ਨੂੰ ਮਿਲ ਰਹੀ ਬਿਜਲੀ ਸਪਲਾਈ ਵਿਚ ਵਾਰ-ਵਾਰ ਵਿਘਨ ਪੈਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ( ਬਾਕੀ ਸਫ਼ਾ 6 ’ਤੇ)

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਭੁਲੱਥ, 11 ਸਤੰਬਰ (ਮਨਜੀਤ ਸਿੰਘ ਰਤਨ)-ਝੋਨੇ ਦੀਆਂ ਫ਼ਸਲਾਂ ਨੂੰ ਇਸ ਸਮੇਂ ਪਾਣੀ ਦੀ ਸਖ਼ਤ ਲੋੜ ਨੂੰ ਦੇਖਦਿਆਂ ਖੇਤੀਬਾੜੀ ਮੋਟਰਾਂ ਲਈ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ | ਇਹ ਮੰਗ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਸਰਬਜੀਤ ਸਿੰਘ ਬਾਠ ਸਕੱਤਰ ਜਨਰਲ ਜ਼ਿਲ੍ਹਾ ਕਪੂਰਥਲਾ, ਜਸਵਿੰਦਰ ਸਿੰਘ ਮਾਨਾ ਤਲਵੰਡੀ ਜ਼ਿਲ੍ਹਾ ਮੀਤ ਪ੍ਰਧਾਨ, ਜੋਗਿੰਦਰ ਸਿੰਘ ਬਾਗੜੀਆ ਅਤੇ ਪੂਰਨ ਸਿੰਘ ਖੱਸਣ ਬਲਾਕ ਪ੍ਰਧਾਨ ਨੇ ਸਾਂਝੇ ਬਿਆਨ ਰਾਹੀਂ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਇਸ ਸਮੇਂ ਪੱਕਣ ਦੇ ਪੜਾਅ ‘ਤੇ ਪਹੁੰਚ ਚੁੱਕੀ ਹੈ ਅਤੇ ਫ਼ਸਲ ਨੂੰ ਪਾਣੀ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਪਰ ਖੇਤੀਬਾੜੀ ਸੈਕਟਰ ਨੂੰ ਮਿਲ ਰਹੀ ਬਿਜਲੀ ਸਪਲਾਈ ਵਿਚ ਵਾਰ-ਵਾਰ ਵਿਘਨ ਪੈਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ( ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਦਰਬਾਰ ਅੱਜ ਅਗਲੀ ਖ਼ਬਰ ਦਾਣਾ ਮੰਡੀ ਵਿਚ ਝੋਨੇ ਦੀ ਬੋਲੀ ਨਾ ਕੀਤੇ ਜਾਣ ਤੋਂ ਖ਼ਫਾ ਹੋਏ ਕਿਸਾਨਾਂ ਨੇ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ’ਤੇ ਧਰਨਾ ਦ...
Ad Position 24