04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ,

ਤੰਬਾਕੂ ਤੇ ਗੋਲੀਆਂ ਬਰਾਮਦ ਕਪੂਰਥਲਾ, 11 ਸਤੰਬਰ (ਸਡਾਨਾ)-ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫੋਨ, ਤੰਬਾਕੂ ਤੇ ਗੋਲੀਆਂ ਮਿਲਣ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਇਸ ਸਬੰਧੀ ਦਿੱਤੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਜੋਗਿੰਦਰਪਾਲ ਤੇ ਧੀਰਜ ਕੁਮਾਰ ਨੇ ਦੱਸਿਆ ਕਿ ਬੈਰਕਾਂ ਦੀ ਜਾਂਚ ਦੌਰਾਨ 4 ਮੋਬਾਈਲ ਫੋਨ, ਦੋ ਬੈਟਰੀਆਂ, 15 ਪੈਕਟ ਤੰਬਾਕੂ ਤੇ 680 ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਹਵਾਲਾਤੀ ਸਾਹਿਲ ਉਰਫ ਸਾਹੂ ਤੇ ਨਵਜੋਤ ਸਿੰਘ ਉਰਫ ਮਨੀ ਬਾਬਾ ਵਾਸੀ ਮੁਸ਼ਕਵੇਦ ਨੂੰ ਨਾਮਜ਼ਦ ਕੀਤਾ ਹੈ | ਜਿਨ੍ਹਾਂ ਨੂੰ ਪ੍ਰੋਡਕਸ਼ਨ ਵਰੰਟ ‘ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |

Ad Position 21
No active advertisement
ਅਜੀਤ ਡੈਸਕ 12-09-2026

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਵਿਖੇ ਸਾਲਾਨਾ ਧਾਰਮਿਕ ਮੇਲੇ ਦੌਰਾਨ ਪੰਥ ਪ੍ਰਸਿੱਧ ਜਥਿਆਂ ਨੇ ਲਗਵਾਈ ਹਾਜ਼ਰੀ ਅਗਲੀ ਖ਼ਬਰ ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ ਅੱਜ
Ad Position 24